Sunday, November 02, 2025

National

CBI ਦੀ ਰੇਡ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ

February 22, 2024 05:00 PM
SehajTimes

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਟਿਕਾਣੇ ‘ਤੇ ਕਾਰਵਾਈ ਚੱਲ ਰਹੀ ਹੈ ।
ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਇਹ ਛਾਪੇਮਾਰੀ ਹਾਈਡ੍ਰੋਪਾਵਰ ਪ੍ਰਾਜੈਕਟ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਵਿੱਚ ਮਲਿਕ ਖਿਲਾਫ਼ ਕਾਰਵਾਈ ਕੀਤੀ ਹੈ । ਬੀਮਾ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
CBI ਦੀ ਰੇਡ ਮਗਰੋਂ ਸੱਤਿਆਪਾਲ ਮਲਿਕ ਨੇ ਟਵੀਟ ਕਰਦਿਆਂ ਕਿਹਾ,”ਮੈਂ ਪਿਛਲੇ 3-4 ਦਿਨਾਂ ਤੋਂ ਬੀਮਾਰ ਹਾਂ ਅਤੇ ਹਸਪਤਾਲ ਵਿੱਚ ਦਾਖਲ ਹਾਂ। ਇਸ ਦੇ ਮੇਰੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ । ਮੈਂ ਕਿਸਾਨਾਂ ਦੇ ਨਾਲ ਹਾਂ।”

 

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ