Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

February 22, 2024 10:05 PM
SehajTimes
ਚੰਡੀਗੜ੍ਹ : ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ। 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ