Tuesday, June 17, 2025

National

ਰਾਜਸਥਾਨ ਦੇ ਸੀਐਮ ਗਹਿਲੋਤ ਨੂੰ ਕੋਰੋਨਾ ਦੇ ਪਰਛਾਵੇ ਹੇਠ

April 29, 2021 09:56 AM
Surjeet Singh Talwandi

ਰਾਜਸਥਾਨ : ਰਾਜਸਥਾਨ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਗਹਿਲੋਤ ਨੂੰ ਬੀਤੇ ਦਿਨ ਕੋਰੋਨਾ ਹੋ ਗਿਆ ਸੀ ਅਤੇ ਹੁਣ ਖੁਦ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਹੈ ਕਿ ਕੋਰੋਨਾ ਪ੍ਰੋਟੋਕਾਲ ਤਹਿਤ ਉਨ੍ਹਾਂ ਨੇ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਜਾਣਕਾਰੀ ਮੁਤਾਬਕ ਅਸ਼ੋਕ ਗਹਿਲੋਤ ਬੀਤੇ ਦਿਨੀ ਮੀਟਿੰਗਾਂ ਵੀ ਕਰਦੇ ਰਹੇ ਹਨ। ਹੁਣ ਆਉਣ ਵਾਲਾ ਸਮਾਂ ਦਸੇਗਾ ਕਿ ਹੋਰ ਕੌਣ ਕੌਣ ਕੋਰੋਨਾ ਪਾਜ਼ੇਟਿਵ ਹੋਇਆ ਹੈ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ