Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Social

ਬਾਲ ਕਵਿਤਾ - ਬੱਚੇ ਹਾਂ ਅਸੀਂ

February 23, 2024 03:25 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਬੱਚੇ ਹਾਂ ਅਸੀਂ ਬੱਚੇ ਹਾਂ 
 ਬੱਚੇ ਮਨ ਦੇ ਸੱਚੇ ਹਾਂ ,
 ਰੋਜ ਸਕੂਲ ਨੂੰ ਜਾਂਦੇ ਹਾਂ 
ਕੰਮ ਰੋਜ ਦਾ ਰੋਜ ਮੁਕਾਉਂਦੇ ਹਾਂ 
ਬੱਚੇ ਹਾਂ ਅਸੀਂ ਬੱਚੇ ਹਾਂ ,
 ਬੱਚੇ ਮਨ ਦੇ ਸੱਚੇ ਹਾਂ ,
ਬੱਚੇ ਮਨ ਦੇ ਸੱਚੇ ਹਾਂ ,
 ਬੱਚੇ ਹਾਂ ਅਸੀਂ ਬੱਚੇ ਹਾਂ।
ਸਿਮਰਨ ਕੌਰ , ਜਮਾਤ - ਚੌਥੀ , ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ ,
ਸਿੱਖਿਆ ਬਲਾਕ - ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ - ਰੂਪਨਗਰ ( ਪੰਜਾਬ )
ਗਾਈਡ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
( ਪ੍ਰਸਿੱਧ ਲੇਖਕ ਸ਼੍ਰੀ ਅਨੰਦਪੁਰ ਸਾਹਿਬ , ਪੰਜਾਬ )
94785 61356
 
 
 

Have something to say? Post your comment