Tuesday, June 17, 2025

Malwa

ਖਨੌਰੀ ਬਾਰਡਰ ਤੋਂ ਆਈ ਮੰਦਭਾਗੀ ਖਬਰ ਦਰਸਨ ਸਿੰਘ ਦੀ ਅੰਦੋਲਨ ਦੌਰਾਨ ਮੌਤ

February 23, 2024 05:34 PM
SehajTimes

ਖਨੌਰੀ ਬਾਰਡਰ : ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ ਅੰਦੋਲਨ ਵਿਚ 4 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਦਰਮਿਆਨ ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ ਇਕ ਹੋਰ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ ਹੈ ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਤੇ ਉਨ੍ਹਾਂ ਦੀ ਉਮਰ 62 ਸਾਲ ਦੀ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਸੀ ਤੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਜਾਨ ਚਲੀ ਗਈ। ਦੱਸ ਦੇਈਏ ਕਿ ਕਿਸਾਨੀ ਅੰਦੋਲਨ ‘ਚ ਹੁਣ ਤੱਕ 4 ਮੌਤਾਂ ਹੋ ਚੱਕੀਆਂ ਹਨ

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ