Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

Delhi Govt ਵੱਲੋਂ 1984 ਦੇ ਦੰਗਿਆ ਵਿੱਚ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ: Deputy Commissioner

February 23, 2024 07:00 PM
SehajTimes

ਮੋਹਾਲੀ : ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਜਨਤਕ ਨੋਟਿਸ ਜਾਰੀ ਕਰਦੇ ਹੋਏ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਜਿਸ ਡਿਪਟੀ ਕਮਿਸ਼ਨਰ (ਮਾਲ), ਦਿੱਲੀ ਸਰਕਾਰ ਵੱਲੋਂ ਸਾਢੇ 3 ਲੱਖ ਰੁਪਏ ਮੁਆਵਜ਼ਾ ਮਿਲਿਆ ਸੀ, ਉਹ ਹੁਣ 5 ਲੱਖ ਤੱਕ ਹੋਰ ਵਾਧੂ ਮੁਆਵਜਾ ਲੈਣ ਲਈ ਤੁਰੰਤ ਸਬੰਧਤ ਦਫਤਰ ਨਾਲ ਰਾਬਤਾ ਕਾਇਮ ਕਰਨ।

Have something to say? Post your comment

 

More in Chandigarh

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ