ਅਮਲੋਹ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਜੋ ਕਿ 14 ਫਰਵਰੀ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਆਤਮਿਕ ਸ਼ਾਂਤੀ ਲਈ ਪਾਠ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਮੰਡੀ ਗੋਬਿੰਦਗੜ੍ਹ ਵਿਖੇ ਹੋਇਆ।
ਇਸ ਮੌਕੇ ਕੁਲਤਾਰ ਸਿੰਘ ਸੰਦਵਾਂ ਸਪੀਕਰ ਵਿਧਾਨ ਸਭਾ ਪੰਜਾਬ, ਮੁੱਖ ਮੰਤਰੀ ਪੰਜਾਬ ਦੀ ਮਾਤਾ ਹਰਪਾਲ ਕੌਰ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ, ਕੈਬਨਿਟ ਮੰਤਰੀ ਚੇਤੰਨ ਸਿੰਘ ਜੌੜਾ ਮਾਜਰਾ, ਬਨਦੀਪ ਸਿੰਘ ਬਨੀ ਦੂਲੋ ਸੀਨੀਅਰ ਆਗੂ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ,ਵਿਧਾਇਕ ਜਮੀਲ ਉਰ ਰਹਿਮਾਨ, ਵਿਧਾਇਕ ਜਸਵੀਰ ਰਾਜਾ ਗਿੱਲ, ਵਿਧਾਇਕ ਕਰਮਵੀਰ ਘੁੰਮਣ, ਵਿਧਾਇਕ ਤਰਨਪ੍ਰੀਤ ਸਿੰਘ ਸੌਂਧ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਹਰਦੀਪ ਸਿੰਘ ਮੁੰਡੀਆਂ , ਵਿਧਾਇਕ ਹਰਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਰਜਨੀਸ਼ ਦਹਿਆ, ਵਿਧਾਇਕ ਬਲਕਾਰ ਸਿੱਧੂ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ,

ਗੁਲਸ਼ਨ ਛਾਬੜਾ ਓ ਐਸ ਡੀ ਸਿੱਖਿਆ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ, ਐਸ ਐਸ ਪੀ ਫ਼ਤਹਿਗੜ੍ਹ ਸਾਹਿਬ ਡਾ ਰਵਜੋਤ ਗਰੇਵਾਲ,ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕੰਵਰਵੀਰ ਟੌਹੜਾ ਟੌਹੜਾ, ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ, ਚੇਅਰਮੈਨ ਜੱਸੀ ਸੋਹੀਆਂ ਵਾਲਾ, ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਧਾਨ ਸੰਦੀਪ ਕੁਮਾਰ, ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਬੋਬੀ ਵਰਮਾ, ਹਰਪ੍ਰੀਤ ਰਿਚੀ, ਅਤੁੱਲ ਲੁਟਾਵਾ ਸਮਾਜ ਸੇਵਕ, ਅਸ਼ੀਸ਼ ਜਿੰਦਲ ਸੈਕਟਰੀ ਆੜਤੀਆਂ ਐਸੋਸੀਏਸ਼ਨ ਅਮਲੋਹ, ਸਿੰਗਾਰਾ ਸਿੰਘ ਸਲਾਣਾ, ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਹਰਪ੍ਰੀਤ ਸਿੰਘ ਕੋਟਲੀ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ, ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਔਲਖ,

ਠੇਕੇਦਾਰ ਮਨਜੀਤ ਸਿੰਘ ਸੇਖੋਂ,ਪਰਧਾਨ ਹਰਦੀਪ ਸਿੰਘ ਮਛਰਾਏ, ਦਰਸ਼ਨ ਸਿੰਘ ਚੀਮਾ ਪ੍ਰਧਾਨ, ਯਾਦਵਿੰਦਰ ਸਿੰਘ ਮਾਨਗੜ੍ਹ, ਗੁਰਮੀਤ ਸਿੰਘ ਰਾਮਗੜ੍ਹ ਸੀਨੀਅਰ ਆਗੂ, ਰਣਜੀਤ ਸਿੰਘ ਕੋਟਲੀ, ਕਮਲਜੀਤ ਸਿੰਘ ਗਿੱਲ, ਪ੍ਰਧਾਨ ਮਨਿੰਦਰ ਸਿੰਘ ਭੱਟੋ, ਹਾਕਮ ਸਿੰਘ ਸਲਾਣਾ, ਰਾਕੇਸ਼ ਕੁਮਾਰ ਗਰਗ, ਅੰਮ੍ਰਿਤ ਬੁੱਗਾ ਪ੍ਰਧਾਨ, ਅਮਨਦੀਪ ਸਿੰਘ ਧਰਮਗੜ੍ਹ, ਪ੍ਰਧਾਨ ਜਿੰਮੀ ਲਾਡਪੁਰ, ਐਡਵੋਕੇਟ ਅਸ਼ਵਨੀ ਅਬਰੋਲ, ਰਾਜਿੰਦਰ ਸਿੰਘ ਟਿੱਬੀ, ਐਸ ਡੀ ਓ ਗੁਰਦਰਸ਼ਨ ਸਿੰਘ,
ਰਾਮ ਬਾਵਾ ਦਫ਼ਤਰ ਇੰਚਾਰਜ, ਲਤਾ ਠਾਕੁਰ, ਜੱਥੇ ਕੁਲਦੀਪ ਸਿੰਘ ਮਛਰਾਏ, ਕਰਮਜੀਤ ਸਿੰਘ ਭਗੜਾਣਾ, ਜੱਥੇ ਕੁਲਦੀਪ ਸਿੰਘ ਮੁੱਢੜੀਆ , ਜਸਵੰਤ ਸਿੰਘ ਅਲਾਦਾਦਪੁਰ, ਕਾਲਾ ਅਰੋੜਾ, ਦਵਿੰਦਰ ਅਰੋੜਾ, ਭਾਗ ਸਿੰਘ ਵੱਖ ਵੱਖ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ, ਯੂਥ ਕਲੱਬਾਂ ਦੇ ਆਗੂਆਂ ਵੱਲੋਂ ਸਵ ਸਰਬਜੀਤ ਸਿੰਘ ਬੜਿੰਗ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।