Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕਿਸਾਨਾਂ ਨੂੰ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਦੀ ਅਪੀਲ: ਡਾ. ਗੁਰਮੇਲ ਸਿੰਘ 

February 24, 2024 10:50 AM
SehajTimes
ਮੋਹਾਲੀ : ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ  ਲਈ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਸਬੰਧੀ  ਡਾ. ਗੁਰਮੇਲ ਸਿੰਘ ਮੁੱਖ ਖੇਤਬਾੜੀ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਸਰੋਂ ਅਤੇ ਸੂਰਜਮੁੱਖੀ ਲਈ ਦਵਾਈ, ਖਾਦ, ਸਪਰੇ ਪੰਪ ਆਦਿ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੌਜੂਦਾ ਸਾਲ 2023- 2024 ਦੌਰਾਨ ਕਾਸਤ ਕੀਤੀ ਗਈ ਸਰੋਂ ਦੀ ਫਸਲ ਤੇ ਤੇਲੇ/ ਚੈਪੇ ਦਾ ਹਮਲਾ ਵੇਖਣ ਵਿੱਚ ਆਇਆ ਹੈ ਅਤੇ ਇਸ ਦੀ ਰੋਕਥਾਮ ਲਈ 40 ਗ੍ਰਾਮ ਥਾਇਆਮੈਥੋਕਸਮ ਜਾਂ 400 ਮਿਲੀਲਿਟਰ ਡਾਈਮੈਥੋਏਟ ਦਵਾਈ ਨੂੰ 80 ਤੋਂ 125 ਲਿਟਰ ਪਾਣੀ ਵਿੱਚ ਘੋਲ ਕੇ  ਸਪਰੇਅ ਕੀਤੇ ਜਾਣ ਬਾਰੇ  ਵੀ ਦੱਸਿਆ।
 
 
ਕਿਸਾਨਾਂ ਵੱਲੋਂ ਤੇਲੇ/ ਚੇਪੇ ਦੀ ਰੋਕਥਾਮ ਲਈ ਖ੍ਰੀਦ ਕੀਤੀ ਗਈ ਦਵਾਈ ਦੇ ਬਿਲ ਅਤੇ ਬੈਂਕ ਖਾਤੇ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰਾਂ ਨੂੰ ਦੇਣ ਲਈ ਕਿਹਾ ਤਾਂ ਜੋ ਉਨ੍ਹਾ ਨੂੰ  ਸਕੀਮ ਅਧੀਨ ਬਣਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸੂਰਜਮੁੱਖੀ ਦੀ ਬਿਜਾਈ ਦਾ ਢੁਕਵਾਂ ਸਮਾਂ ਹੋਣ ਕਾਰਨ ਜਿਲ੍ਹੇ ਦੇ ਕਿਸਾਨਾਂ ਨੂੰ ਸਕੀਮ ਅਧੀਨ ਜਾਣਕਾਰੀ ਪ੍ਰਾਪਤ ਕਰਨ ਲਈ ਬਲਾਕ ਪੱਧਰ ਤੇ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰਨ ਲਈ ਵੀ ਕਿਹਾ, ਤਾਂ ਜੋ ਜਿਲ੍ਹੇ ਵਿੱਚ ਸੂਰਜਮੁੱਖੀ ਦੀ ਕਾਸਤ ਕਰਨ ਵਾਲੇ ਕਿਸਾਨਾਂ ਵੱਲੋਂ  ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ