Monday, May 06, 2024

Haryana

ਸੋਲਰ ਵਾਟਰ ਪੰਪ ਲਈ ਅਰਜ਼ੀਆਂ ਦੇਣ ਦਾ ਸਮਾਂ 1 ਮਾਰਚ ਤੱਕ ਨਿਰਧਾਰਤ ਕੀਤਾ

February 24, 2024 11:50 AM
SehajTimes

ਕੁਰੂਕਸ਼ੇਤਰ : ਕੁਰੂਕਸ਼ੇਤਰ ਵਿੱਚ ਸੋਲਰ ਵਾਟਰ ਪੰਪ ਲਗਾਉਣ ਵਾਲੇ ਕਿਸਾਨਾਂ ਲਈ ਅਰਜ਼ੀਆਂ ਮੰਗਣ ਦਾ ਸਮਾਂ 1 ਮਾਰਚ ਤੱਕ ਤੈਅ ਕੀਤਾ ਗਿਆ ਹੈ। ਲੋੜਵੰਦ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਊਰਜਾ ਸੁਰੱਖਿਆ ਅਤੇ ਉਤਥਾਨ ਮਹਾਭਿਆਨ ਦੇ ਤਹਿਤ ਨਵੀਂ ਅਤੇ ਨਵਿਆਉਣਯੋਗ ਊਰਜਾ ਵਿਭਾਗ ਲਈ 3 ਤੋਂ ਲੈਕੇ 10 ਐਚਪੀ ਸਮਰਥਾ ਵਾਲੇ ਸੋਲਰ ਵਾਟਰ ਪੰਪਾਂ ਲਈ ਅਰਜ਼ੀਆਂ ਹੁਣ 1 ਮਾਰਚ ਤੱਕ ਦੇ ਸਕਦੇ ਹਨ। ਇਸ ਸਬੰਧੀ ਏ.ਡੀ.ਸੀ. ਡਾਕਟਰ ਵੈਸ਼ਾਲੀ ਸ਼ਰਮਾ ਨੇ ਦਸਿਆ ਕਿ ਬਿਨੈਕਾਰ ਪੀਐਮਕੁਸੁਮ(ਡਾਟ)ਐਚਏਆਰਈ(ਡਾਟ)ਜੀਓਵੀ(ਡਾਟ)ਆਈਐਨ ’ਤੇ ਜਾ ਕੇ ਲਾਗਇਨ ਕਰ ਸਕਦੇ ਹਨ।

Have something to say? Post your comment

 

More in Haryana

ਚੋਣ ਰੈਲੀਆਂ ਵਿਚ ਸਕੂਲ ਤੇ ਕਾਲਜਾਂ ਦੇ ਮੈਦਾਨਾਂ ਦਾ ਨਹੀਂ ਕੀਤਾ ਜਾ ਸਕੇਗਾ ਇਸਤੇਮਾਲ : ਮੁੱਖ ਚੋਣ ਅਧਿਕਾਰੀ

ਚੋਣ ਪ੍ਰਕ੍ਰਿਆ ਵਿਚ ਸਕੂਲੀ ਬੱਚਿਆਂ ਦਾ ਵੀ ਹੋਵੇਗਾ ਯੋਗਦਾਨ, ਹਰਿਆਣਾ ਵਿਚ ਸ਼ੁਰੂ ਹੋਈ ਨਵੀਂ ਪਹਿਲ

ਚੋਣ ਦਾ ਪਰਵ-ਦੇਸ਼ ਦਾ ਗਰਵ, ਹਰਿਆਣਾ ਵਿਚ 25 ਮਈ ਨੁੰ ਹੋਣਗੇ ਚੋਣ : ਅਨੁਰਾਗ ਅਗਰਵਾਲ

ਕਮਿਸ਼ਨ ਨੇ ਖੇਤੀਬਾੜੀ ਪ੍ਰਬੰਧਕ 'ਤੇ ਲਗਾਇਆ 10 ਹਜਾਰ ਰੁਪਏ ਦਾ ਜੁਰਮਾਨਾ

ਚੋਣ ਡਿਊਟੀ ਦੌਰਾਨ ਕਰਮਚਾਰੀਆਂ ਦੀ ਮੌਤ 'ਤੇ ਮਿਲੇਗੀ ਐਕਸਗ੍ਰੇਸ਼ਿਆ ਦੇ ਤਹਿਤ ਵਿੱਤੀ ਸਹਾਇਤਾ : ਅਨੁਰਾਗ ਅਗਰਵਾਲ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਮਨੀ ਲਾਂਡਰਿੰਗ ਮਾਮਲਾ : ਹਰਿਆਣਾ ਦੇ ਕਾਂਗਰਸੀ ਵਿਧਾਇਕ ਧਰਮ ਸਿੰਘ ਦਾ ਪੁੱਤਰ ਹਰਿਦੁਆਰ ਤੋਂ ਫੜਿਆ

ਸੀ-ਵਿਜਿਲ ਬਣ ਰਿਹਾ ਚੋਣ ਕਮਿਸ਼ਨ ਦੀ ਤੀਜੀ ਅੱਖ

ਸ਼ਹੀਦੀ ਸਮਾਰਕ ਦਾ ਨਿਰਮਾਣ ਕੰਮ 15 ਅਗਸਤ ਤਕ ਹੋ ਜਾਵੇਗਾ ਪੂਰਾ : ਰਸਤੋਗੀ

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ