Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

National

ਯੂ.ਪੀ. ਵਿੱਚ ਵਾਪਰਿਆ ਹਾਦਸਾ : ਸੱਤ ਬੱਚਿਆਂ ਸਮੇਤ 20 ਮੌਤਾਂ ਦਾ ਖ਼ਦਸ਼ਾ

February 24, 2024 01:09 PM
SehajTimes

ਯੂ.ਪੀ. ਵਿੱਚ ਟਰੈਕਟਰ-ਟਰਾਲੀ ਦੇ ਤਲਾਬ ਵਿੱਚ ਡਿੱਗਣ ਕਾਰਨ ਸੱਤ ਮਾਸੂਮ ਬੱਚਿਆਂ ਸਣੇ ਅੱਠ ਔਰਤਾਂ ਸਮੇਤ 20 ਲੋਕਾਂ ਦੇ ਮਾਰੇ ਜਾਣ ਦੀ ਦੁਖ ਭਰੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਯੂ.ਪੀ. ਵਿੱਚ ਪੈਂਦੇ ਕਾਸਗੰਜ ਜ਼ਿਲ੍ਹੇ ਵਿਚ ਪਟਿਆਲੀ-ਦਰਿਆਵਗੰਜ ਮਾਰਗ ’ਤੇ ਸਵੇਰੇ ਸ਼ਰਧਾਲੂਆਂ ਨਾਲ ਲੱਦੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਤਲਾਬ ਵਿੱਚ ਜਾ ਡਿੱਗੇ ਜਿਸ ਕਾਰਨ ਟਰਾਲੀ ਵਿੱਚ ਸਵਾਰ ਲੋਕਾਂ ਵਿਚੋਂ 20 ਦੀ ਮੌਤ ਹੋ ਗਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਤੇ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਗਿਣਤੀ ਵੱਧ ਸਕਦੀ ਹੈ।

Have something to say? Post your comment

 

More in National

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ