Tuesday, June 17, 2025

National

Karnataka : CM Siddaramaiah ਨੂੰ ਵੱਡਾ ਝਟਕਾ, ਮੰਦਰ ਦੀ ਆਮਦਨ ‘ਤੇ 10 ਫੀਸਦੀ TAX ਲਗਾਉਣ ਦਾ ਬਿੱਲ ਰੱਦ

February 24, 2024 01:16 PM
SehajTimes

ਬੈਂਗਲੁਰੂ : ਕਰਨਾਟਕ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕਰਨਾਟਕ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿਧਾਨ ਪ੍ਰੀਸ਼ਦ ‘ਚ 1 ਕਰੋੜ ਰੁਪਏ ਤੋਂ ਜ਼ਿਆਦਾ ਦੀ ਆਮਦਨ ਵਾਲੇ ਮੰਦਰਾਂ ਦੀ ਆਮਦਨ ‘ਤੇ 10 ਫੀਸਦੀ ਟੈਕਸ ਲਗਾਉਣ ਦਾ ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਬਿੱਲ ਦੋ ਦਿਨ ਪਹਿਲਾਂ ਰਾਜ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਬਿੱਲ ਨੇ ਕਰਨਾਟਕ ‘ਚ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ ਅਤੇ ਭਾਜਪਾ ਨੇ ਕਾਂਗਰਸ ‘ਤੇ ਸੂਬੇ ‘ਚ ਹਿੰਦੂ ਵਿਰੋਧੀ ਰਣਨੀਤੀਆਂ ਅਪਣਾਉਣ ਦਾ ਦੋਸ਼ ਲਾਇਆ ਹੈ। ਕਰਨਾਟਕ ਵਿੱਚ ਭਾਜਪਾ ਦੀ ਆਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ ਕੋਲ ਵਿਧਾਨ ਪ੍ਰੀਸ਼ਦ ਜਾਂ ਉੱਚ ਸਦਨ ਵਿੱਚ ਸੱਦਾਧਾਰੀ ਸਰਕਾਰ ਨਾਲੋਂ ਵੱਧ ਗਿਣਤੀ ਹੈ। ਕਾਂਗਰਸ ਕੋਲ 30 ਐਮਐਲਸੀ, ਭਾਜਪਾ ਕੋਲ 35 ਐਮਐਲਸੀ, ਐਠ ਐਮਐਲਸੀ ਜੇਡੀ (ਐਸ) ਦੇ ਹਨ ਅਤੇ ਇੱਕ ਆਜ਼ਾਦ ਉਮੀਦਵਾਰ ਹੈ ਕੌਸਲ ਵਿੱਚ ਇੱਕ ਸੀਟ ਖਾਲੀ ਹੈ

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ