Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Photo Gallery

ਸੁਨਾਮ ਵਿਖੇ ਟਰੈਫਿਕ ਪੁਲਿਸ ਦੇ ਇੰਚਾਰਜ਼ ਸਹਾਇਕ ਥਾਣੇਦਾਰ ਨਿਰਭੈ ਸਿੰਘ ਅਤੇ ਹੌਲਦਾਰ ਰਣਜੀਤ ਸਿੰਘ ਜਖੇਪਲ ਚਲਾਨ ਕੱਟਦੇ ਹੋਏ

ਸੁਨਾਮ ਵਿਖੇ ਟਰੈਫਿਕ ਪੁਲਿਸ ਦੇ ਇੰਚਾਰਜ਼ ਸਹਾਇਕ ਥਾਣੇਦਾਰ ਨਿਰਭੈ ਸਿੰਘ ਅਤੇ ਹੌਲਦਾਰ ਰਣਜੀਤ ਸਿੰਘ ਜਖੇਪਲ ਬਾਜ਼ਾਰਾਂ ਵਿੱਚ ਖੜੀਆਂ ਬੇਤਰਤੀਬੀਆਂ ਕਾਰਾਂ ਨੂੰ ਲਾਕ ਕਰਕੇ ਚਲਾਨ ਕੱਟਦੇ ਹੋਏ।

More Photos

Happy Birthday

ਸੁਨਾਮ ਵਿਖੇ ਘਣਸ਼ਿਆਮ ਕਾਂਸਲ ਦੇ ਜਨਮ ਦਿਨ ਮੌਕੇ ਕੇਕ ਕੱਟਕੇ ਖੁਸ਼ੀ ਸਾਂਝੀ ਕਰਦੇ ਹੋਏ

ਦਾਮਨ ਬਾਜਵਾ ਨੇ ਲੌਂਗੋਵਾਲ ਨਾਲ ਦੁੱਖ ਜਤਾਇਆ

ਪੰਜਾਬ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

Harsimran Kaur

ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ

ਵਿਸ਼ਵਜੀਤ ਔਲਖ ( ਵਿਸ਼ੂ ) ਪੱਤੀ ਖ਼ਲੀਲ , ਸ਼ੇਰਪੁਰ ( ਸੰਗਰੂਰ )

ਸੁਨਾਮ ਦੇ ਜੰਮਪਲ ਪੰਜਾਬ ਪੁਲਿਸ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕਰਮਬੀਰ ਸਿੰਘ ਪੁੱਤਰ ਤਾਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ

ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਇੱਕ ਭੈਣ ਆਪਣੇ ਭਰਾ ਕੁਲਵੀਰ ਸਿੰਘ ਦੇ ਗੁੱਟ ਤੇ ਰੱਖੜੀ ਬੰਨ੍ਹਦੀ ਹੋਈ

ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦੇ ਰੱਖੜੀ ਬੰਨ੍ਹਦੀ ਹੋਈ

ਪ੍ਰੋਜੈਕਟ ਗੋ ਗ੍ਰੀਨ ਮਿਸ਼ਨ

ਜਨਮ ਦਿਨ ਮੁਬਾਰਕਾ

ਅਕਾਲਪ੍ਰੀਤ ਸਿੰਘ Happy Birthday

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਉਣ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਦੇਕੇ ਧੰਨਵਾਦ ਕਰਦੇ ਹੋਏ

ਸੁਨਾਮ ਦੇ ਪ੍ਰਧਾਨ ਬਣੇ ਸਾਬਕਾ ਕੌਂਸਲਰ ਵਿਕਰਮ ਗਰਗ ਵਿੱਕੀ ਨੂੰ ਸਨਮਾਨਿਤ ਕਰਦੇ ਹੋਏ

ਸੁਨਾਮ ਵਿਧਾਨ ਸਭਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀਆਂ ਕਾਪੀਆਂ ਸੌਂਪਦੇ ਹੋਏ