Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Photo Gallery

ਨਰਿੰਦਰ ਸਿੰਘ ਕਣਕਵਾਲ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਬਣਨ ਤੇ ਮੂੰਹ ਮਿੱਠਾ ਕਰਵਾਉਂਦੇ ਹੋਏ।

More Photos

ਪੰਜਾਬ ਤੋਂ ਦੀਪਇੰਦਰ ਸਿੰਘ ਅਤੇ ਚੰਡੀਗੜ੍ਹ ਤੋਂ ਅਰਨਵ ਸਿੰਘ ਨੇ ਅੰਮ੍ਰਿਤਸਰ ਵਿਖੇ ਹੋਈ AITA ਚੈਂਪੀਅਨ ਸੀਰੀਜ਼ ਵਿੱਚ ਡਬਲਜ਼ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ।

SahilPreet SIngh Mann

SahilPreet SIngh Mann

ਪਰਮਿੰਦਰ ਕੌਰ ਮਨਿੰਦਰ ਸਿੰਘ

Engagement Ceremony

Happy Birthday Japseerat Kaur

ਜਗਰਾਓਂ ਦੀ ਨਵੀਂ ਦਾਣਾ ਮੰਡੀ ਵਿੱਚ ਤਹਿਸੀਲ ਪੱਧਰੀ ਧਾਰਮਿਕ ਸਮਾਗਮ

Happy Birthday

ਸੁਨਾਮ ਵਿਖੇ ਘਣਸ਼ਿਆਮ ਕਾਂਸਲ ਦੇ ਜਨਮ ਦਿਨ ਮੌਕੇ ਕੇਕ ਕੱਟਕੇ ਖੁਸ਼ੀ ਸਾਂਝੀ ਕਰਦੇ ਹੋਏ

ਦਾਮਨ ਬਾਜਵਾ ਨੇ ਲੌਂਗੋਵਾਲ ਨਾਲ ਦੁੱਖ ਜਤਾਇਆ

ਪੰਜਾਬ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

Harsimran Kaur

ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ

ਵਿਸ਼ਵਜੀਤ ਔਲਖ ( ਵਿਸ਼ੂ ) ਪੱਤੀ ਖ਼ਲੀਲ , ਸ਼ੇਰਪੁਰ ( ਸੰਗਰੂਰ )

ਸੁਨਾਮ ਦੇ ਜੰਮਪਲ ਪੰਜਾਬ ਪੁਲਿਸ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕਰਮਬੀਰ ਸਿੰਘ ਪੁੱਤਰ ਤਾਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ

ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਇੱਕ ਭੈਣ ਆਪਣੇ ਭਰਾ ਕੁਲਵੀਰ ਸਿੰਘ ਦੇ ਗੁੱਟ ਤੇ ਰੱਖੜੀ ਬੰਨ੍ਹਦੀ ਹੋਈ