ਸੁਨਾਮ ਵਿਖੇ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਆਗੂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੂੰ ਸਨਮਾਨਿਤ ਕਰਦੇ ਹੋਏ
ਸੁਨਾਮ ਵਿਖੇ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੇ ਪ੍ਰਧਾਨ ਸੇਵਾ ਮੁਕਤ ਐਸ ਪੀ ਰੁਪਿੰਦਰ ਭਾਰਦਵਾਜ ਅਤੇ ਹੋਰ ਆਗੂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਯੂਥ ਪ੍ਰਧਾਨ ਭਰਤ ਭਾਰਦਵਾਜ, ਭਰਤ ਹਰੀ ਸ਼ਰਮਾ, ਪ੍ਰਿਤਪਾਲ ਸਿੰਘ ਕਾਲਾ ਕੋਕੋਮਾਜਰੀ, ਰਾਕੇਸ਼ ਸ਼ਰਮਾ ਅਤੇ ਹੋਰ ਮੈਂਬਰ ਹਾਜ਼ਰ ਸਨ।