ਸੁਨਾਮ ਨੇੜਲੇ ਪਿੰਡ ਛਾਜਲਾ ਵਿਖੇ ਪਰਮਿੰਦਰ ਸਿੰਘ ਢੀਂਡਸਾ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ
ਸੁਨਾਮ ਨੇੜਲੇ ਪਿੰਡ ਛਾਜਲਾ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਵਰਗੀ ਜਥੇਦਾਰ ਹਰੀ ਨੰਦ ਸਿੰਘ ਛਾਜਲਾ ਦੀ ਧਰਮਪਤਨੀ ਬੀਬੀ ਬੰਤ ਕੌਰ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ।