ਸੁਨਾਮ ਵਿਧਾਨ ਸਭਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀਆਂ ਕਾਪੀਆਂ ਸੌਂਪਦੇ ਹੋਏ
ਸੁਨਾਮ ਵਿਧਾਨ ਸਭਾ ਹਲਕੇ ਦੇ ਅਕਾਲੀ ਆਗੂ ਬਾਵਾ ਸਿੰਘ ਢਾਬੇ ਵਾਲਾ, ਸਾਬਕਾ ਕੌਂਸਲਰ ਰੋਹਤਾਸ ਬੰਗਾਲੀ, ਬੇਅੰਤ ਸਿੰਘ ਰੂਪਰਾਏ, ਹਰਵਿੰਦਰ ਸਿੰਘ ਦਿਓਸੀ ਤੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀਆਂ ਕਾਪੀਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ ਸਿੰਘ ਚੈਰੀ ਨੂੰ ਸੌਂਪਦੇ ਹੋਏ।