ਸੁਨਾਮ ਵਿਖੇ ਐਸ ਪੀ (ਡੀ) ਦਵਿੰਦਰ ਅੱਤਰੀ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਬਣੇ ਸਾਬਕਾ ਕੌਂਸਲਰ ਵਿਕਰਮ ਗਰਗ ਵਿੱਕੀ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਘਣਸ਼ਿਆਮ ਕਾਂਸਲ,ਰਾਜਨ ਸਿੰਗਲਾ ਅਤੇ ਹੋਰ ਪਤਵੰਤੇ ਹਾਜਰ ਸਨ।