ਸੁਨਾਮ ਦੇ ਜੰਮਪਲ ਪੰਜਾਬ ਪੁਲਿਸ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕਰਮਬੀਰ ਸਿੰਘ ਪੁੱਤਰ ਤਾਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ
ਸੁਨਾਮ ਦੇ ਜੰਮਪਲ ਪੰਜਾਬ ਪੁਲਿਸ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕਰਮਬੀਰ ਸਿੰਘ ਪੁੱਤਰ ਤਾਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ