ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ
ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਹੋਣਹਾਰ, ਸਮਰਪਿਤ ਅਤੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਲਈ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।