ਪੰਜਾਬ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ
ਪੰਜਾਬ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਲੌਂਗੋਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਬੀਬਾ ਗੁਰਮਨ ਕੌਰ ਦੇ ਬੇਵਕਤੀ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਯੂਥ ਕਾਂਗਰਸ ਆਗੂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਤੇ ਹੋਰ ਮੈਂਬਰ ਹਾਜ਼ਰ ਸਨ।