ਦਾਮਨ ਬਾਜਵਾ ਨੇ ਲੌਂਗੋਵਾਲ ਨਾਲ ਦੁੱਖ ਜਤਾਇਆ
ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ ਦੇ ਬੇਵਕਤੀ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।