ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ
ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਜੀ ਦੇ ਆਦੇਸ਼ ਮੁਤਾਬਕ ਅੱਜ ਐਨ ਕੇ ਸ਼ਰਮਾ M.L.A ਹਲਕਾ ਡੇਰਾਬੱਸੀ ਜੀ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਪਟਵਾਰੀ ਯੂਨੀਅਨ ਦੀਆਂ ਮੰਗਾਂ ਸੰਬੰਧੀ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਡੇਰਾਬੱਸੀ ਵਲੋ ਮੰਗ ਪੱਤਰ ਦਿੱਤਾ ਗਿਆ । ਮੰਗ ਪੱਤਰ ਦਿੰਦੇ ਹੋਏ ਤਹਿਸੀਲ ਪ੍ਰਧਾਨ ਗੁਰਜੰਟ ਸਿੰਘ, ਜਿਲ੍ਹਾ ਜਨਰਲ ਸਕੱਤਰ ਮਧੂਰਿੰਦਰ ਰਾਓ ਗੌਤਮ ਅਤੇ ਜਸਬੀਰ ਸਿੰਘ ਖੇੜਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਮਨਪ੍ਰੀਤ ਸਿੰਘ ਪਟਵਾਰੀ