ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਨੀਨਾ ਮਿੱਤਲ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਹੜ੍ਹ ਰਾਹਤ ਕਾਰਜਾਂ ਲਈ ਯੋਗਦਾਨ ਪਾਉਣ ਵਾਲੀਆਂ ਐਨ.ਜੀ.ਓਜ਼ ਦਾ ਸਨਮਾਨ ਕਰਦੇ ਹੋਏ।