ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਿਵਿਆਂਗਜਨਾਂ ਨੂੰ ਸਵੈ ਰੋਜ਼ਗਾਰ ਜਾਂ ਨੌਕਰੀਆਂ ਲਈ ਵਿਸ਼ੇਸ਼ ਕੋਰਸ ਕਰਵਾਉਣ ਲਈ ਰੂਪ ਰੇਖਾ ਉਲੀਕਣ ਲਈ ਮੀਟਿੰਗ ਕਰਦੇ ਹੋਏ।