ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੇ 13 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।
ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ।