Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

12th

ਰਾਜਾਂ ਦੇ ਸਿਖਿਆ ਬੋਰਡ 31 ਜੁਲਾਈ ਤਕ ਐਲਾਨਣ 12ਵੀਂ ਜਮਾਤ ਦੇ ਨਤੀਜੇ : ਸੁਪਰੀਮ ਕੋਰਟ

12ਵੀਂ ਦੇ ਨਤੀਜੇ ਦਾ ਰਾਹ ਸਾਫ਼ : ਸੁਪਰੀਮ ਕੋਰਟ ਵਲੋਂ ਅਸੈਸਮੈਂਟ ਸਕੀਮ ਨੂੰ ਮਨਜ਼ੂਰੀ

12ਵੀਂ ਜਮਾਤ ਦੇ ਨਤੀਜੇ ਬਾਰੇ ਸੀ.ਬੀ.ਐਸ.ਸੀ. ਬੋਰਡ ਨੇ ਸੁਝਾਇਆ ਨਵਾਂ ਫ਼ਾਰਮੂਲਾ, ਪੜ੍ਹੋ ਖ਼ਬਰ

ਸੀ.ਬੀ.ਐਸ.ਸੀ. ਬੋਰਡ ਨੇ ਸੁਪਰੀਮ ਕੋਰਟ ਨੂੰ 12ਵੀਂ ਜਮਾਤ ਦਾ ਨਤੀਜਾ ਤਿਆਰ ਕਰਨ ਦਾ ਇਕ ਨਵਾਂ ਫ਼ਾਰਮੂਲਾ ਸੁਝਿਆ ਹੈ ਜਿਸ ਅਨੁਸਾਰ 12ਵੀਂ ਜਮਾਤ ਦਾ ਨਤੀਜਾ 10ਵੀਂ 11ਵੀਂ ਅਤੇ 12ਵੀਂ ਜਮਾਤ ਵਿੱਚ ਹਾਸਲ ਕੀਤੇ ਅੰਕਾਂ ’ਤੇ ਆਧਾਰ ’ਤੇ ਤਿਆਰ ਹੋਵੇਗਾ। ਇਸ ਤੋਂ ਇਲਾਵਾ ਬੋਰਡ ਨੇ ਸੁਪਰੀਮ ਕੋਰਟ ਨੂੰ ਦਸਿਆ ਹੈ ਕਿ 12ਵੀਂ ਜਮਾਤ ਦੇ ਨਤੀਜੇ ਲਈ 10ਵੀਂ ਅਤੇ 11ਵੀਂ ਜਮਾਤ ਦੇ ਵਧੀਆ ਅੰਕਾਂ ਵਾਲਿਆਂ ਵਿਸ਼ਿਆਂ ਦੀ ਐਵਰੇਜ ਅਤੇ 12ਵੀਂ ਜਮਾਤ ਦੇ ਪ੍ਰੀ ਪ੍ਰੀਖਿਆ ਅਤੇ ਪ੍ਰੈਕਟੀਕਲ ਪ੍ਰੀਖਿਆ ਅਨੁਸਾਰ ਨਤੀਜਾ ਤਿਆਰ ਕਰਨ ਦੀ ਗੱਲ ਆਖੀ ਹੈ। ਜ਼ਿਕਰਯੋਗ ਹੈ ਕਿ ਸੀ.ਬੀ.ਐਸ.ਸੀ. ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਲਈ ਇਕ 13 ਮੈਂਬਰੀ ਕਮੇਟੀ ਤਿਆਰ ਕੀਤੀ ਸੀ ਜਿਸ ਨੇ ਅੱਜ ਸੁਪਰੀਮ ਕੋਰਟ ਸਾਹਮਣੇ ਆਪਣੀ ਰੀਪੋਰਟ ਰੱਖ ਦਿੱਤੀ ਹੈ।

ਸੀਬੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ, ਨਹੀਂ ਹੋਣਗੇ ਪੇਪਰ

Corona ਕਾਰਨ 12ਵੀਂ ਦੀ ਪ੍ਰੀਖਆ ਰੱਦ ਹੋਵੇ ਜਾਂ ਨਾ, ਕੋਰਟ ਅੱਜ ਦੇ ਸਕਦੀ ਹੈ ਫ਼ੈਸਲਾ

ਨਵੀਂ ਦਿੱਲੀ : ਕੋਰੋਨਾ ਕਾਰਨ ਦੇਸ਼ ਦੀ ਇਕ ਧਿਰ ਕਹਿ ਰਹੀ ਹੈ ਕਿ 12 ਜਮਾਤ ਦੀ ਪ੍ਰੀਖਿਆ ਰੱਦ ਹੋਵੇ ਉਥੇ ਹੀ ਦੂਜੀ ਧਿਰ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਵਿਦਿਆਰਕੀਆਂ ਦੇ ਭਵਿਖ ਨਾਲ ਖਿਲਵਾੜ ਹੋਵੇਗਾ। ਇਸੇ ਸਬੰਧ ਵਿਚ ਸੁਪਰੀਮ ਕੋਰਟ 'ਚ ਅੱਜ 12 

Covid Crisis : ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ

ਨਵੀਂ ਦਿੱਲੀ: ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਹੈ ਕਿ ਕੋਰੋਨਾ ਮਹਾਮਾਰੀ ਕਾਰਨ PSEB 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਲਈ ਕਈ ਹੁਣ ਸਿਰਫ਼ ਤਿੰਨ ਪੇਪਰ ਦੇਣੇ ਹੋਣਗੇ। ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ, ਹੋਰ ਕੇਂਦਰੀ ਮੰਤਰੀ