ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੈੱਕ ਸੌਂਪਿਆ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।