ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਡਾ.ਜੀ.ਐਸ ਭਿੰਡਰ ਦੀ ਅਗਵਾਈ ਦੇ ਵਿੱਚ ਜਿਲ੍ਹਾ ਐਪੀਡਮਾਲੋਜਿਸਟ ਡਾ.ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਚੱਲ ਰਹੇ ਐਨ.ਵੀ.ਬੀ.ਡੀ.ਸੀ.ਪੀ,ਆਈ.ਡੀ.ਐਸ.ਪੀ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਲਾਕ ਪੰਜਗਰਾਈਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ