ਘੇ ਸਮਾਜ ਸੇਵਕ, ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੰਮਾਂ ਸਮਾਂ 25 ਸਾਲ ਬਤੌਰ ਮੈਂਬਰ ਸੇਵਾਵਾਂ ਨਿਭਾਉਣ ਵਾਲੀ ਹਸਤੀ ਜਥੇਦਾਰ ਮੁਕੰਦ ਸਿੰਘ ਸ਼ੇਰਪੁਰ ਦੀ 23ਵੀਂ ਸਲਾਨਾਂ ਬਰਸੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਾਹੀਂ ਸੁਖਮਨੀ ਸਾਹਿਬ ਦੇ ਜਾਪੁ ਕਰਵਾਕੇ ਮਨਾਈ ਗਈ।