ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।