Tuesday, October 21, 2025

350thmartyrdom

ਨਾਨਕਸਰ ਸੰਪ੍ਰਦਾਇ ਵੱਲੋ ਸਾਂਝੇ ਤੌਰ ਤੇ ਨੌਵੇ ਪਾਤਸਾਹ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ 18 ਅਕਤੂਬਰ ਨੂੰ ਨਗਰ ਕੀਰਤਨ ਸਜਾਉਣ ਦਾ ਐਲਾਨ

ਹੜ ਪ੍ਰਭਾਵਿਤ ਇਲਾਕਿਆ ਵਿੱਚ ਆਪਣੇ ਤੌਰ ਤੇ ਪੀੜਿਤ ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਲਈ ਅਪੀਲ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਭ ਦੀ ਸਹਿਮਤੀ ਨਾਲ ਪ੍ਰਸਤਾਵ ਪਾਰਿਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੇਸ਼ ਕੀਤਾ ਪ੍ਰਸਤਾਵ

 

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ।