ਖਾਲਸਾ ਕਾਲਜ ਫਾਰ ਵੂਮੈਨ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ‘ਈਟ ਰਾਈਟ ਕੈਂਪਸ’ ਪਹਿਲਕਦਮੀ ਅਧੀਨ ਵੱਕਾਰੀ ‘5 ਸਟਾਰ’ ਰੇਟਿੰਗ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ।