ਹਰਿਆਣਾ ਦੇ ਰਾਜਪਾਲ ਸ੍ਰੀ ਅਸੀਮ ਕੁਮਾਰ ਘੋਸ਼ ਤੇ ਉਨ੍ਹਾਂ ਦੀ ਧਰਮ ਪੱਤਨੀ ਸ੍ਰੀਮਤੀ ਮਿਤਰਾ ਘੋਸ਼ ਨੇ ਰਾਸ਼ਟਰੀ ਟੀਬੀ ਉਨਮੂਲਨ ਪ੍ਰੋਗਰਾਮ (ਐਨਟੀਈਪੀ) ਤਹਿਤ 5 ਟੀਬੀ ਰੋਗੀਆਂ ਨੂੰ ਪੋਸ਼ਨ ਸਬੰਧੀ ਸਹਾਇਤਾ ਪ੍ਰਦਾਨ ਕਰ ਕੇ ਗੋਦ ਲਿਆ।