ਭਾਦੋ ਦੇ ਮਹੀਨੇ ਦੀ ਬਾਰਿਸ਼ ਨੇ ਜਿੱਥੇ ਪੂਰੇ ਪੰਜਾਬ ਵਿੱਚ ਹੜ੍ਹਾਂ ਕਹਿਰ ਵਰਸਾਇਆ ਹੋਇਆ ਹੈ, ਉੱਥੇ ਹੀ ਇਸ ਬਾਰਿਸ਼ ਦੇ ਚਲਦਿਆਂ ਨੇੜਲੇ ਪਿੰਡ ਚੱਠਾ ਗੋਬਿੰਦਪੁਰਾ ਵਿਖੇ ਇੱਕ ਪੋਲਟਰੀ ਫਾਰਮ ਦੀ ਇਮਾਰਤ ਢਹਿ ਜਾਣ ਕਾਰਨ 7 ਹਜਾਰ ਚੂਚਿਆਂ ਦੀ ਮੌਤ ਹੋ ਗਈ ਹੈ।