Sunday, October 12, 2025

8august

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ 

ਪੇਅਟੀਐਮ ’ਚ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ 8 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਅਟੀਐਮ ਵਿੱਚ ਖੇਤਰੀ ਸੇਲ ਪ੍ਰਤੀਨਿਧ, ਗਰੁੱਪ ਲੀਡਰ, ਸੀਨੀਅਰ ਖੇਤਰੀ ਸੇਲ ਪ੍ਰਤੀਨਿਧ ਤੇ ਸੇਲ ਰੋਲ ਦੀਆਂ ਅਸਾਮੀਆਂ ਲਈ ਬਿਊਰੋ ਵੱਲੋਂ 8 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਪੰਚਕੂਲਾ ਦੇ ਬਿਜਲੀ ਖਪਤਕਾਰਾਂ ਦੀ ਸਮੱਸਿਆਵਾਂ ਦੀ ਸੁਣਵਾਈ 8 ਅਗਸਤ ਨੂੰ

ਉਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰਾਂ ਦੀ ਸਮੱਸਿਆਵਾਂ 8 ਅਗਸਤ ਨੂੰ ਸਵੇਰੇ 11 ਬਜੇ ਤੋਂ ਸ਼ਾਮ 4 ਬਜੇ ਤੱਕ ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਣ ਮੰਚ ਦੇ ਦਫਤਰ, ਪੰਚਕੂਲਾ ਵਿੱਚ ਸੁਣੀ ਜਾਣਗੀਆਂ।