ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰ ਅਤੇ ਜਨਰਲ ਮੈਨੈਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ।