Saturday, May 18, 2024

AAPGovernment

ਆਪ ਸਰਕਾਰ ਦੇ ਰਾਜ ਚ, ਵਿਗੜੀ ਕਾਨੂੰਨ ਵਿਵਸਥਾ : ਗੁਪਤਾ

ਕਿਹਾ ਨਸ਼ਾ ਤੇ ਲੁੱਟ ਖੋਹ ਦੀਆਂ ਘਟਨਾਵਾਂ ਚ  ਹੋਇਆ ਵਾਧਾ   

ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਹੱਲ : MLA Malerkotla

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ 06 ਫਰਵਰੀ ਤੋਂ ਲਗਾਤਾਰ ਲਗਾਏ ਜਾ ਰਹੇ ਹਨ,

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦੁਆਰਾ 1965 ਨਾਗਰਿਕਾਂ ਨੇ ਲਿਆ ਲਾਭ : DCParneetShergill

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।

ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਦੌਰਾਨ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ

ਮੁੱਖ ਮੰਤਰੀ ਭਗਵੰਤ ਮਾਨ ਭਾਂਖਰਪੁਰ ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ 'ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ 'ਆਪ ਦੀ ਸਰਕਾਰ 'ਆਪ ਦੇ ਦੁਆਰ' ਦੀ ਸ਼ੁਰੂਆਤ ਕਰਨਗੇ। 

ADC ਨੇ ਨੋਡਲ ਅਫਸਰਾਂ ਲਈ ਸਿਖਲਾਈ ਵਰਕਸ਼ਾਪ ਲਗਾਈ

ਜ਼ਿਲ੍ਹੇ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

'ਆਪ' ਸਰਕਾਰ ਅਪਣਾ ਰਹੀ ਦੋਹਰੇ ਮਾਪਦੰਡ : ਪਰਮਿੰਦਰ ਸਿੰਘ ਢੀਂਡਸਾ

 ਅਮਨ ਅਰੋੜਾ ਮਾਮਲੇ ਚ, ਸਰਕਾਰ ਨੂੰ ਕਾਨੂੰਨ ਅਨੁਸਾਰ ਕਰਨੀ ਚਾਹੀਦੀ ਹੈ ਕਾਰਵਾਈ  ਸੁਨਾਮ ਵਿਖੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।