Tuesday, May 14, 2024

AAPGovt

ਭਾਜਪਾ ਦੇ ਰਾਹ 'ਤੇ ਚੱਲ ਰਹੀ ਹੈ 'ਆਪ' ਸਰਕਾਰ :ਜੋਗਿੰਦਰ ਉਗਰਾਹਾਂ

ਫਸਲਾਂ ਦੇ ਮੁਆਵਜ਼ੇ 'ਚ ਦੇਰੀ ਤੋਂ ਨਾਰਾਜ਼ ਉਗਰਾਹਾਂ ਨੇ ਮੁੱਖ ਮੰਤਰੀ ਨੂੰ ਘੇਰਿਆ

ਪੀੜਤਾਂ ਦੀ ਸਾਰ ਲੈਣ ਤੋਂ ਭੱਜੀ ਇਨਕਲਾਬੀ ਸਰਕਾਰ : ਢੀਂਡਸਾ 

ਮੰਤਰੀ ਅਮਨ ਅਰੋੜਾ ਦਾ ਬਿਆਨ ਗੈਰ ਜ਼ਿੰਮੇਵਰਾਨਾ 

ਆਪ’ ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ : ਡਾ. ਬਲਬੀਰ ਸਿੰਘ

ਪਟਿਆਲਾ ਵਾਸੀ  ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਤਤਪਰ : ਅਜੀਤਪਾਲ ਸਿੰਘ ਕੋਹਲੀ

ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ

ਲੋਕਾਂ ਨੇ ਕਿਹਾ, ”ਸਾਡਾ ਐਮ ਐਲ ਏ ਸਾਡੇ ਵਿਚਕਾਰ” ਮੁਸ਼ਕਿਲਾਂ ਹੋਈਆਂ ਹੱਲ

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਕੈਂਪ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਧੀਰੇਮਾਜਰਾ, ਰਾਮਗੜ੍ਹ ਰੁੜਕੀ, ਝਰਮੜੀ, ਸਿਤਾਰਪੁਰ ਅਤੇ ਜੋਲਾਂ ਕਲਾਂ ਵਿਖੇ ਲਗਾਏ ਗਏ ਕੈਂਪ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿੱਚ ਲੱਗੇ ਕੈਂਪਾਂ ਵਿੱਚ ਕੀਤੀ ਸ਼ਮੂਲੀਅਤ
 

ਆਪ ਦੀ ਸਰਕਾਰ, ਆਪ ਦੇ ਦੁਆਰ’  ਤਹਿਤ ਜ਼ਿਲ੍ਹੇ ’ਚ ਆਯੋਜ਼ਿਤ 168 ਕੈਂਪਾਂ ’ਚ 11,893 ਸੇਵਾਵਾਂ ’ਚੋਂ 9071 ਮੌਕੇ ’ਤੇ ਮੁਹੱਈਆ ਕਰਵਾਈਆਂ : ਵਧੀਕ ਡਿਪਟੀ ਕਮਿਸ਼ਨਰ

ਕਿਹਾ,  ਇਨ੍ਹਾਂ ਵਿਸੇਸ਼ ਕੈਂਪਾਂ ਦੌਰਾਨ 2014 ਸ਼ਿਕਾਇਤਾਂ ਵਿਚੋਂ 1889 ਦਾ ਮੌਕੇ ’ਤੇ ਹੀ  ਕੀਤਾ ਗਿਆ ਨਿਪਟਾਰਾ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ ਨਿਪਟਾਰਾ ਇਸ ਮੁਹਿੰਮ ਤਹਿਤ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜਨ ਵਿੱਚ ਲੱਗਣ ਵਾਲੇ ਕੈਂਪਾਂ ਦੀ ਸਮਾਂ ਸਾਰਣੀ ਕੀਤੀ ਸਾਂਝੀ

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਨਗਲਾ, ਰਜਾਪੁਰ, ਵਾਰਡ ਨੰਬਰ 8,9 ਪਿੰਡ ਡਹਿਰ ਲਾਲੜੂ, ਸੁੰਡਰਾ ਅਤੇ ਹੈਬਤਪੁਰ ਵਿਖੇ ਲਗਾਏ ਗਏ ਕੈਂਪ ਹਲਕਾ ਵਿਧਾਇਕ ਵੱਲੋਂ ਕੈਂਪਾਂ ਦਾ ਕੀਤਾ ਗਿਆ ਦੌਰਾ

ਸਬ-ਡਵੀਜ਼ਨ ਮੋਹਾਲੀ ਵਿਖੇ ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਐਸ.ਡੀ.ਐਮ ਦੀਪਾਂਕਰ ਗਰਗ ਵੱਲੋਂ ਮੁਹਿੰਮ ਦਾ ਜਾਇਜ਼ਾ

ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਚ ਪੁੱਜੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਹਸਨਪੁਰ ਤੇ ਬਰੋਲੀ ਪਿੰਡਾਂ ਦੀਆਂ ਪਾਣੀ ਦੀ ਨਿਕਾਸੀ ਤੇ ਪੀਣ ਵਾਲੇ ਪਾਣੀ ਤੇ ਹੋਰ ਮੁਸ਼ਕਿਲਾਂ ਦਾ ਮੌਕੇ ਤੇ ਹੀ ਸਮਾਂਬੱਧ ਨਿਪਟਾਰੇ ਦਾ ਐਲਾਨ ਖਰੜ ਹਲਕੇ ਵਿੱਚ 5000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਘਰ ਘਰ ਜਾ ਕੇ ਰਾਸ਼ਨ ਦੀ ਕੀਤੀ ਗਈ ਵੰਡ ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ

ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ

ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਸਬ-ਡਵੀਜਨ ਖਰੜ ਦੇ ਪਿੰਡ ਧੜਾਕ ਕਲਾਂ, ਮਾਛੀਪੁਰ, ਫਤਿਹਪੁਰ ਥੇੜੀ, ਧੜਾਕ ਖੁਰਦ, ਧਬਾਲੀ ਅਤੇ ਸਿਲ ਕੱਪੜਾ ਵਿੱਚ ਲਗਾਏ ਗਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। 

'ਆਪ' ਦੀ ਸਰਕਾਰ 'ਆਪ' ਦੇ ਦੁਆਰ ਕੈਂਪਾਂ ਰਾਹੀਂ ਮੋਹਾਲੀ ਜ਼ਿਲ੍ਹੇ ਦੇ 4786 ਲੋਕਾਂ ਨੂੰ ਮਿਲੀਆਂ ਸੇਵਾਵਾਂ : ਡੀ  ਸੀ ਆਸ਼ਿਕਾ ਜੈਨ 

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਹੁਣ ਤੱਕ 130 ਕੈਂਪ ਲਗਾਏ

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ।

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਸੁਰੂ ਕੀਤੇ ਜਾ ਰਹੇ ਹਨ ''ਸਕੂਲ ਆਫ ਅਪਲਾਈਡ ਲਰਨਿੰਗ''

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ।

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ।

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਮਾਨ ਸਰਕਾਰ ਨੂੰ ਭੰਡਿਆ

ਅੱਜ ਦੇ ਦਿਨ ਛੁੱਟੀ ਨਾ ਕਰਕੇ  ਮਾਨਸਿਕਤਾ ਆਈ ਸਾਹਮਣੇ ਸੀਤਾਸਰ ਧਾਮ ਦੇ ਪ੍ਰਬੰਧਕ ਵਿਨਰਜੀਤ ਸਿੰਘ ਗੋਲਡੀ ਨੂੰ ਸਨਮਾਨਿਤ ਕਰਦੇ ਹੋਏ।