Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

AAPParty

ਆਪ ਆਗੂ ਡੀਟੀਓ ਕਰਨ ਸਿੰਘ ਵੱਲੋਂ ਲੋਕ ਮਿਲਣੀ ਭਗਵੰਤ ਮਾਨ ਦੇ ਦਿਲ ਚ ਲੋਕਾਂ ਦਾ ਦਰਦ : ਡੀਟੀਓ ਕਰਨ ਸਿੰਘ

ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸਥਾਨਕ ਵਿਕਟੋਰੀਆ ਇਨਕਲੇਵ ਵਿਖੇ ਲੋਕ ਮਿਲਣੀ ਕੀਤੀ ਗਈ।

ਆਪ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਭਰਵਾਂ ਸਵਾਗਤ; ਵਰਕਰਾਂ ਨੇ ਜਤਾਇਆ ਭਰੋਸਾ

ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਆਪ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਭਰਵਾਂ ਸਵਾਗਤ

ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਕਾਂਗਰਸ ਪਾਰਟੀ ਛੱਡ ਕੇ ਸੀਨੀਅਰ ਆਗੂ ਤਿਲਕ ਰਾਜ ਸ਼ਰਮਾ ਅਤੇ ਡਾ. ਰਣਜੀਤ ਸਿੰਘ ਸੰਧੂ ਦਰਜਨਾਂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਹਲਕਾ ਸਨੌਰ ਵਿੱਚ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੀ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ।

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਵਿੱਚੋਂ 8 'ਤੇ ਸੱਤਾਧਾਰੀ 'ਆਪ' ਪਾਰਟੀ ਦੇ ਉਮੀਦਵਾਰ ਜਿੱਤੇ

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਆਏ ਚੋਣ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 13 ਵਾਰਡਾਂ ਵਿੱਚੋਂ 8 ਵਾਰਡਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਪੈਟਰੋਲ 100 ਤੋਂ ਪਾਰ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦਾ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ

ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਹਲਕਾ ਗਿੱਲ ਦੇ ਵਿੱਚ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਪਿੰਡ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂ.ਪੀ. ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਲੁਧਿਆਣਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇੱਕ ਬਦਲਾਵ ਦੇ ਨਾਮ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੁਟਕਲੇ ਅਤੇ ਪੰਜਾਬ ਦੀ ਜਨਤਾ ਉੱਤੇ ਭਾਰੀ ਕਰਜਾ ਦੇਣ ਤੋਂ ਤੋਂ ਸਿਵਾਏ ਲੋਕਾਂ ਦਾ ਕੁਝ ਨਹੀਂ ਸਵਾਰਿਆ, ਜਿਸ ਕਰਕੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਅਤੇ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ’ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ

ਕੈਮਿਸਟਾਂ ਨੇ ਅਮਨ ਅਰੋੜਾ ਨੂੰ ਸਾਲਾਨਾ ਸਮਾਗਮ ਦਾ ਦਿੱਤਾ ਸੱਦਾ

ਸੁਨਾਮ : ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ 27 ਜੁਲਾਈ ਨੂੰ ਹੋਣ ਵਾਲੇ ਸੰਜੀਵਨੀ ਪ੍ਰੋਗਰਾਮ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੱਦਾ ਪੱਤਰ ਸੌਂਪਿਆ।