Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

AAPs

ਆਪ ਦੀ ਸੂਬਾ ਸਰਕਾਰ ਪੂਰੀ ਤਰ੍ਹਾਂ ਹੋਈ ਫੇਲ: ਬੱਗਾ

 ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਫਿਲਹਾਲ ਸਨੌਰ ਹਲਕੇ 'ਚ ਰਾਕੇਸ਼ ਬੱਗਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਰਮੀ ਵਧ ਗਈ ਹੈ। ਆਉਣ ਵਾਲੇ ਸਮੇਂ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸਰਕਾਰ ਇਨ੍ਹਾਂ ਦੋਸ਼ਾਂ ਦਾ ਕੀ ਜਵਾਬ ਦਿੰਦੀ ਹੈ।
 

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਹਲਕਾ ਬਲਾਚੌਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਵਿਧਾਨ ਸਭਾ ਹਲਕਾ ਖਰੜ ਦੇ ਖਰੜ ਸ਼ਹਿਰ ਵਿਚ  ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋ ਆਮ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ :ਸੋਨੀਆ ਮਾਨ ‌