ਵਿਧਾਨ ਸਭਾ ਹਲਕਾ ਖਰੜ ਦੇ ਖਰੜ ਸ਼ਹਿਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋ ਆਮ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।