75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ
ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ :ਸੋਨੀਆ ਮਾਨ
ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੇ ਕਦੇ ਵੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ, 'ਆਪ' ਨੇ 4 ਸਾਲਾਂ ਦੇ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ
ਕਿਹਾ ਕਿ ਹਰ ਵਰਗ ਲਈ ਲਾਹੇਵੰਦ ਹੋਵੇਗੀ ਇਹ ਯੋਜਨਾ
ਕਿਸਾਨਾਂ ਨੂੰ ਹਿਰਾਸਤ ਚ, ਲੈਕੇ ਕੀਤੀ ਜਾ ਰਹੀ ਹੈ ਜ਼ੁਬਾਨਬੰਦੀ
ਕਿਹਾ ਨਸ਼ਾ ਤੇ ਲੁੱਟ ਖੋਹ ਦੀਆਂ ਘਟਨਾਵਾਂ ਚ ਹੋਇਆ ਵਾਧਾ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ 06 ਫਰਵਰੀ ਤੋਂ ਲਗਾਤਾਰ ਲਗਾਏ ਜਾ ਰਹੇ ਹਨ,
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ 'ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ 'ਆਪ ਦੀ ਸਰਕਾਰ 'ਆਪ ਦੇ ਦੁਆਰ' ਦੀ ਸ਼ੁਰੂਆਤ ਕਰਨਗੇ।
ਜ਼ਿਲ੍ਹੇ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ
ਅਮਨ ਅਰੋੜਾ ਮਾਮਲੇ ਚ, ਸਰਕਾਰ ਨੂੰ ਕਾਨੂੰਨ ਅਨੁਸਾਰ ਕਰਨੀ ਚਾਹੀਦੀ ਹੈ ਕਾਰਵਾਈ ਸੁਨਾਮ ਵਿਖੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।