50 ਲੱਖ ਦੇ ਕਰੀਬ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ
ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਲਈ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਹਰਜੋਤ ਸਿੰਘ ਬੈਂਸ
ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ
ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ
ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਦੇ ਹਾਲ ਨੰ: 12ਏ ਦੇ ਸਟਾਲ ਨੰ: 12 ’ਤੇ ਟਪਨ ਐਗਰੋ ਇੰਡਸਟ੍ਰੀ ਪ੍ਰਾਈ ਲਿਮ ਆਗਰਾ ਦਾ ਸਟਾਲ ਸੁਆਣੀਆਂ ਅਤੇ ਜਨਤਾ ਨੂੰ ਆਪਣੇ ਵੱਲ ਖਿੱਚ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 27-11-2025, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ
ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ
ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ ਅਤੇ 7 ਡਰੋਨ ਟੀਮਾਂ ਤੋਂ ਮਿਲੇਗੀ ਲਾਈਵ ਜਾਣਕਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ
ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ
23 ਤੋਂ 25 ਨਵੰਬਰ ਤੱਕ ਚੱਲਣ ਵਾਲੇ ਸਮਾਗਮਾਂ ਦੌਰਾਨ ਸੰਗਤ ਲਈ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ
ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਾਲ ਨਗਰ ਕੀਰਤਨ ਦਾ ਸਵਾਗਤ
ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ
ਪੰਜਾਬ ਵਿੱਚ ਉਦਯੋਗਿਕ ਪੱਖੀ ਮਾਹੌਲ ਸਦਾਕ ਉਦਯੋਗਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ
ਕਿਹਾ ਵਿਦਿਆਰਥੀ ਸ਼ਕਤੀ ਨੂੰ ਇਕਜੁੱਟ ਹੋਣ ਦਾ ਸੱਦਾ
ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਤੇ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਹੇਠ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ।
144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੋਹਾਲੀ ਆਈਟੀ ਸੈਕਟਰ ਦੇ ਹੱਬ ਵਜੋਂ ਉੱਭਰਿਆ, ਸੰਜੀਵ ਅਰੋੜਾ
ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ
ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ
ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ
ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ 70 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਜਾਣਕਾਰੀ: ਹਰਜੋਤ ਬੈਂਸ
ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ 14 ਪ੍ਰਮੁੱਖ ਬ੍ਰਾਂਡਾਂ ਨੂੰ ਰਹਿੰਦ-ਖੂੰਹਦ ਇਕੱਠਾ ਕਰਨ ਲਈ ਸਮਾਂ-ਬੱਧ ਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼
ਖੇਡਾਂ ਮਨੁੱਖ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਜਰੂਰੀ : ਖਹਿਰਾ
ਨੌਵੇਂ ਪਾਤਸ਼ਾਹ ਨਾਲ ਸਬੰਧਤ ਪਵਿੱਤਰ ਅਸਥਾਨਾਂ ਵਿਖੇ 3-ਰੋਜ਼ਾ ਸੈਮੀਨਾਰ ਕਰਵਾਏ
ਬੱਚਿਆਂ ਨੂੰ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਨਾਲ ਜੋੜਨ ਲਈ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।
ਸਰਬੱਤ ਦਾ ਭਲਾ ਟਰੱਸਟ ਨਹਿਰ ’ਚ ਡੁੱਬ ਕੇ ਮਰੇ 10 ਸ਼ਰਧਾਲੂਆਂ ਦੇ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਇਆ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ
2000 ਲੋਕਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ
ਮਾਲੇਰਕੋਟਲਾ-ਬਰਨਾਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਪਹਿਲਾਂ ਦੀ ਤਰ੍ਹਾਂ ਚੰਗੀ ਕਾਰਗੁਜ਼ਾਰੀ ਦਿਖਾਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐੱਸ.ਏ.ਐੱਸ. ਨਗਰ ਦੀ ਕੁਸ਼ਤੀ ਟੀਮ ਨੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ
ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ
ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ