ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ
ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਪਿੰਡ ਗਗੜਵਾਲ ਤੇ ਕਾਲੇਮਾਜਰਾ ਦੇ ਕਿਸਾਨਾਂ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਰੀਖਣ ਕੀਤਾ।
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਅਗਾਂਹਵਧੂ ਕਿਸਾਨਾਂ ਨੂੰ ਵੰਡੇ ਪ੍ਰਸ਼ੰਸਾ ਪੱਤਰ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਪ੍ਰਨੀਤ ਕੌਰ ਨੇ ਦੱਸਿਆ ਸਮਾਣਾ ਵਿੱਚ ਰੇਲਵੇ ਪ੍ਰੋਜੈਕਟ ਰੇਲਵੇ ਬੋਰਡ ਵੱਲੋ ਕਈ ਪਖਾਂ ਤੋਂ ਸਰਵੇਖਣ ਨਹੀਂ ਕੀਤਾ ਗਿਆ ਪਾਸ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਹੋਣਗੇ ਕਮੇਟੀ ਦੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜਿਸ ਵਿੱਚ ਬੀਬੀਏ, ਬੀ ਕਾਮ, ਫਾਰਮੈਸੀ, ਡਿਪਲੋਮਾ, ਇੰਜੀਨੀਅਰਿੰਗ, ਐਮਬੀਏ ਐਂਡ ਐਸਸੀਐਸ (+2) ਪਾਸ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਜਿਸ ਵਿੱਚ ਦਸਵੀਂ, ਬਾਰਵੀਂ , ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਮਿਤੀ 27 ਫਰਵਰੀ ਤੋਂ 7 ਮਾਰਚ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਯੂਨੀਵਰਸਿਟੀ ਕਾਲਜ ਘਨੌਰ ਵਿਖੇ 12 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।
ਬ੍ਰਿਟੇਨ ਦੇ ਰਾਜਾ ਚਾਰਲਸ ਇਨ੍ਹੀਂ ਦਿਨੀਂ ਕੈਂਸਰ ਤੋਂ ਪੀੜਤ ਹਨ। ਹਾਲ ਹੀ ‘ਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਕੈਂਸਰ ਹੈ। ਬ੍ਰਿਟਿਸ਼ ਸ਼ਾਹੀ ਪਰਿਵਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਅੰਦਰ ਪੈਂਦੀਆਂ ਫੈਕਟਰੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।
ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਓ.ਪੀ. ਜਿਊਲਰਜ਼ ਸਰਹਿੰਦ ਅਤੇ ਮਿਡਲੈਂਡ ਮਾਈਕਰੋਫਿਨ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ।
ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਪਛਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ ਲਈ ‘ਸਾਂਸ’ (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਜਿਲੇ ਵਿੱਚ ਕੰਮ ਕਰਦੀਆਂ ਸਮੂਹ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਨੂੰ ਟ੍ਰੇਨਿੰਗ ਕਰਵਾਈ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਕੁਨੈਕਟ ਬਰਾਡਬੈਂਡ, ਐਕਸਿਜ਼ ਬੈਂਕ, ਆਈ.ਸੀ.ਆਈ.ਸੀ.ਆਈ ਆਈ-ਪ੍ਰੌਸੈਸ, ਹਲਦੀਰਾਮ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ 04 ਜਨਵਰੀ 2024 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ
ਦਸ਼ਮੇਸ਼ ਦੇ ਦੁਲਾਰੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਗਲੋਬ ਟੋਯੋਟਾ, ਟੈਲੀਪ੍ਰੋਫਾਰਮੈਂਸ, ਈਕਾਰਟ, ਈਕਲਰਕਸ, ਅਮਰਟੈਕਸ, ਅਲੈਂਜਰਸ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ ਮਿਤੀ- 22 ਦਸੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ
ਟੁੱਟੇ ਹੋਏ ਤਾਂ ਪਹਿਲਾਂ ਹੀ ਸੀ ਫਿਰ ਆਸ ਜਗਾਈ ਹੀ ਕਿਉਂ ?
ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 08 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਸਵੇਰੇ 10:00 ਵਜੇ ਤੋਂ ਦੁਪਿਹਰ 01:00 ਵਜੇ ਤੱਕ ਰਜਿਸਟੇਸ਼ਨ ਤੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ
ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ,