ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਨਿਵੇਸ਼ਕਾਂ ਲਈ ਸੁਖਦ ਅਤੇ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣ ਦੇ ਵਚਨ ਨੂੰ ਦੁਹਰਾਉਂਦੇ ਹੋਏ
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਬਰਸਾਤੀ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਪਾਈਪਾਂ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਕਰਵਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਯੂਨੀਵਰਸਿਟੀ ਲਈ 300 ਕਰੋੜ ਨਿਵੇਸ਼ ਕਰਨ ਦਾ ਪ੍ਰਸਤਾਵ: ਸਿੱਖਿਆ ਮੰਤਰੀ
ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਬਾਰੇ ਪੁੱਛਣ 'ਤੇ ਤੱਥਾਂ ਸਹਿਤ ਦਿੱਤਾ ਜਵਾਬ
ਅਜਨਾਲਾ ਇਲਾਕੇ ਦੇ ਪਿੰਡ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਅੱਜ ਦੁਪਹਿਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ "ਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਵਿਸ਼ੇਸ਼ ਕੈੰਪ ਲੱਗ ਰਹੇ ਹਨ, ਜਿੱਥੇ ਲੋਕ ਭਾਰੀ ਗਿਣਤੀ ਵਿਚ ਆ ਕੇ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਾ ਰਹੇ ਹਨ l
ਮੋਹਾਲੀ ਪਸੰਦੀਦਾ ਜੀਸੀਸੀ ਸਥਾਨ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ: ਸੀਮਾ ਬਾਂਸਲ
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਪੰਜਾਬ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗਾ: ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ
ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਵਾਲੇ ਸਰੋਤ ਬਣੇ ਸਕੂਲ ਆਫ਼ ਐਮੀਨੈਂਸ
ਇੱਕ ਹੋਰ ਜਨਤਕ-ਪੱਖੀ ਪਹਿਲਕਦਮੀ ਕਰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਗਰਿਕਾਂ ਦੇ ਗੁੰਮ ਹੋਏ 400 ਮੋਬਾਈਲ ਫੋਨਾਂ ਦਾ ਸਫਲਤਾਪੂਰਵਕ ਪਤਾ ਲਗਾਇਆ ਹੈ।
ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।
ਸਰਕਾਰਾਂ ਪਹਿਲਾਂ ਸਰਕਾਰੀ ਸਕੂਲ ਬੰਦ ਕਰ ਦਿੰਦੀਆਂ ਸਨ, ਹੁਣ ਨਵੇਂ ਤੇ ਆਧੁਨਿਕ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
ਮੁੱਖ ਸਕੱਤਰ ਨੂੰ ਲੋਕ ਸੇਵਾ ਅਤੇ ਸਮਾਜਿਕ ਵਿਕਾਸ ਲਈ ਕੀਤਾ ਗਿਆ ਸਨਮਾਨਿਤ
ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ
ਰੈਸਟੋਰੈਂਟ ਵਿੱਚੋਂ ਚੰਡੀਗੜ੍ਹ ਵਿਕਣ ਵਾਲੀ 47 ਪੇਟੀਆਂ ਸ਼ਰਾਬ ਅਤੇ 41 ਪੇਟੀਆਂ ਬੀਅਰ ਦੀਆਂ ਨਾਜਾਇਜ਼ ਸ਼ਰਾਬ ਬਰਾਮਦ
ਕਿਹਾ ਸਰਕਾਰਾਂ ਵੱਲੋਂ ਲੋਕਤੰਤਰੀ ਹੱਕਾਂ ਨੂੰ ਕੁਚਲਿਆ ਜਾ ਰਿਹੈ
ਪੰਜਾਬ ਵੱਲੋਂ ਦੇਸ਼ ਭਰ ਦੀ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਦਾ ਆਗਾਜ਼, ਨਿਵੇਸ਼ਕ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਰਿਆਇਤਾਂ ਦਾ ਲਾਭ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
’ਪੰਜਾਬ ਉਦਯੋਗ ਕ੍ਰਾਂਤੀ’ ਹੇਠ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ
ਪਿਛਲੀਆਂ ਸਰਕਾਰਾਂ ਨੇ ਸਰਹੱਦੀ ਪੱਟੀ ਨੂੰ ਅਣਗੌਲਿਆ ਕੀਤਾ, 'ਆਪ' ਸਰਕਾਰ ਹੁਣ ਇਲਾਕੇ ਦੇ ਵਸਨੀਕਾਂ ਲਈ ਸੜਕਾਂ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ, ਪੰਥ ਅਤੇ ਕੌਮ ਨੂੰ ਸਮਰਪਿਤ ਰਿਹਾ ਹੈ ਢੀਂਡਸਾ ਦਾ ਜੀਵਨ
ਮਾਨਯੋਗ ਮੁੱਖ ਮੰਤਰੀ ਪੰਜਾਬ, ਸ੍ਰ: ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ, ਪੰਜਾਬ, ਸ੍ਰੀ ਗੋਰਵ ਯਾਦਵ ਜੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ ਵਿੱਢੀ ਗਈ
ਸੋਨੀਆ ਮਾਨ ਨੇ ਕੀਤਾ ਇਸਦਾ ਰਸਮੀ ਉਦਘਾਟਨ
ਬਿਕਰਮ ਸਿੰਘ ਮਜੀਠੀਆ ਇਸ ਛਿੰਝ ਮੇਲੇ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਅਤੇ ਮੁਫ਼ਤ ਮੈਡੀਕਲ ਕੈਂਪ 5 ਮਾਰਚ ਤੋਂ 9 ਮਾਰਚ ਤੱਕ ਕੇਂਦਰੀ ਵਿਧਾਨ ਸਭਾ ਹੈੱਡਕੁਆਰਟਰ ਹਾਥੀ ਗੇਟ ਵਿਖੇ ਲਗਾਏ ਜਾਣਗੇ।
ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਪਟਿਆਲਾ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਲਾਕਾ ਅਜਨਾਲਾ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਪੂਰੇ ਖੇਤਰ ਨੂੰ ਗਮਗੀਨ ਕਰ ਦਿੱਤਾ।
7 ਕਰੋੜ 71 ਲੱਖ ਦੀ ਲਾਗਤ ਨਾਲ ਸੋਨੀਆ ਮਾਨ ਵੱਲੋਂ ਨਵੀਆਂ ਸੜਕਾਂ ਦੇ ਉਦਘਾਟਨ
ਸੂਬੇ ਭਰ ਵਿੱਚ ਪ੍ਰਾਇਮਰੀ ਦੇਖਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਚੇਅਰਮੈਨ ਛੀਨਾ
ਕਿਹਾ ਲੀਡਰ ਪੰਜਾਬ ਦਾ ਬੇੜਾ ਗਰਕ ਕਰਨ 'ਚ ਨਹੀਂ ਛੱਡ ਰਹੇ ਕੋਈ ਕਸਰ
2027 'ਚ ਫਿਰ ਆਵੇਗੀ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ:ਤਲਬੀਰ ਸਿੰਘ ਗਿੱਲ
ਸਿਹਤ ਮੰਤਰੀ ਨੇ ਐਲ.ਐਮ.ਐਚ.ਪੀ. ਫੈਲੋਜ਼ ਦੇ ਪਲੇਠੇ ਬੈਚ ਨਾਲ ਕੀਤੀ ਵਿਚਾਰ-ਚਰਚਾ , ਨਸ਼ਿਆਂ ਵਿਰੁੱਧ ਲੜਾਈ ਵਿੱਚ ਉਨ੍ਹਾਂ ਨੂੰ ਕਿਹਾ,‘ਲਾਈਟਹਾਊਸ’
ਨਵੀਂ ਏ.ਐਨ.ਟੀ.ਐਫ. ਸਹੂਲਤ ਅਤਿ-ਆਧੁਨਿਕ ਫੋਰੈਂਸਿਕ ਸਾਧਨਾਂ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟਰੈਕਸ਼ਨ ਅਤੇ ਡੀਕ੍ਰਿਪਸ਼ਨ ਸਮਰੱਥਾ ਨਾਲ ਲੈਸ : ਡੀਜੀਪੀ ਗੌਰਵ ਯਾਦਵ
ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ
ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਦੇਸ਼ ਦੇ ਹਿਤਾਂ ਦੇ ਉਲਟ ਅਮਰੀਕਾ ਨਾਲ ਅਜਿਹਾ ਵਪਾਰ ਸਮਝੌਤਾ ਕੀਤਾ ਹੈ ਜੋ ਦੇਸ਼ ਦੇ ਮਿਹਨਤਕਸ਼ ਅਵਾਮ ਦੇ ਹਿੱਤਾਂ ਦਾ ਘਾਣ ਕਰੇਗਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ