Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ADC

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ : ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ।

ਐਲ.ਏ.ਡੀ.ਸੀ. ਨੀਤੀ ਨੂੰ ਵਾਪਸ ਲੈਣ ਦੇ ਐਲਾਨ ਨਾਲ ਬਾਰ ਐਸੋਸੀਏਸ਼ਨਾਂ ਦੀ ਇਤਿਹਾਸਕ ਜਿੱਤ

ਪੰਜਾਬ, ਹਰਿਆਣਾ, ਯੂ.ਟੀ. ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਬਾਰ ਐਸੋਸੀਏਸ਼ਨਾਂ ਦੇ ਸਾਂਝੇ ਸੰਘਰਸ਼ ਨੂੰ ਵੱਡੀ ਸਫਲਤਾ ਮਿਲੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਅੰਦੋਲਨ ਤੋਂ ਬਾਅਦ ਭਾਰਤ ਦੇ ਚੀਫ਼ ਜਸਟਿਸ ਅਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਦੇ ਚੇਅਰਮੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ "ਮੁਫ਼ਤ ਕਾਨੂੰਨੀ ਸਹਾਇਤਾ ਬਚਾਅ ਵਕੀਲ (ਐਲ.ਏ.ਡੀ.ਸੀ.) ਨੀਤੀ" ਨੂੰ ਮੌਜੂਦਾ ਕਾਰਜਕਾਲ ਦੀ ਸਮਾਪਤੀ ਜਾਂ 30 ਸਤੰਬਰ 2026 ਤੋਂ ਬਾਅਦ ਅੱਗੇ ਜਾਰੀ ਨਹੀਂ ਰੱਖਿਆ ਜਾਵੇਗਾ।

ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ : ਸ. ਮੰਨਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ।

ਧਾਲੀਵਾਲ ਨੇ ਅਜਨਾਲਾ 'ਚ 15 ਕਰੋੜ ਰੁਪਏ ਦੀ ਲਾਗਤ ਨਾਲ ਦਰਜਨ ਪਿੰਡਾਂ ਨੂੰ ਮੇਲਦੀ ਸੜਕ ਦਾ ਰੱਖਿਆ ਨੀਂਹ ਪੱਥਰ

ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਪੰਜ ਗਰਾਈਂ ਨਿੱਜਰਾਂ ਤੋਂ ਵਾਇਆ ਤੇੜੀ, ਕਿਆਂਮਪੁਰ, ਤੇੜਾ ਕਲਾਂ, ਤੇੜਾ ਖੁਰਦ, ਘੁਕੇਵਾਲੀ, ਸਹਿੰਸਰਾ, ਜਗਦੇਵ ਕਲਾਂ, ਸੰਤੁ ਨੰਗਲ, ਚੇਤਨਪੁਰਾ ਤੱਕ ਕਰੀਬ 20 ਕਿਲੋਮੀਟਰ ਲੰਬੀ ਤੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਉਪਰੰਤ ਨੀਂਹ ਪੱਥਰ ਰੱਖਣ ਦੀ ਰਸਮ ਅਦਾਇਗੀ ਮੌਕੇ ਤੇ ਮੌਜੂਦ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਦੀਆਂ ਤਾੜੀਆਂ ਤੇ ਜ਼ਿੰਦਾਬਾਦ ਨਾਅਰਿਆਂ ਚ ਕੀਤੀ

ਏ.ਡੀ.ਸੀ. ਵੱਲੋਂ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਪ੍ਰਾਰਥੀ/ਫਰਮ/ਮਾਲਕ ਦੇ ਖਿਲਾਫ ਜੇਕਰ ਭਵਿੱਖ ਵਿੱਚ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।

ਏ.ਡੀ.ਸੀ. ਵੱਲੋਂ ਮੈਸਰਜ਼ ਨਿਊ ਹੋਰਾਈਜ਼ਨ ਵੀਜ਼ਾ ਕੰਸਲਟੈਂਟ, ਫਰਮ ਦਾ ਲਾਇਸੰਸ ਰੱਦ

 ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਣਗੇ। ।
 
 

ਐੱਲ.ਏ.ਡੀ.ਸੀ. ਪਾਲਿਸੀ ਖ਼ਿਲਾਫ਼ ਸਮਾਣਾ ਦੇ ਵਕੀਲਾਂ ਦਾ ਪ੍ਰਦਰਸ਼ਨ ਚੌਥੇ ਦਿਨ 'ਚ ਦਾਖ਼ਲ

ਲੀਗਲ ਏਡ ਡਿਫੈਂਸ ਕੌਂਸਲ  ਪਾਲਿਸੀ ਨੂੰ ਰੱਦ ਕਰਵਾਉਣ ਲਈ ਸਮਾਣਾ ਬਾਰ ਐਸੋਸੀਏਸ਼ਨ ਵੱਲੋਂ ਵਿੱਢੀ ਗਈ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਲਗਾਤਾਰ ਜਾਰੀ ਰਹੀ। ਇਸ ਦੌਰਾਨ ਵਕੀਲ ਭਾਈਚਾਰੇ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਬੱਲ ਮਿਲਿਆ, ਜਦੋਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਸਾਬਕਾ ਚੇਅਰਮੈਨ ਸ਼੍ਰੀ ਰਾਕੇਸ਼ ਗੁਪਤਾ ਵਿਸ਼ੇਸ਼ ਤੌਰ 'ਤੇ ਇਸ ਧਰਨੇ ਵਿੱਚ ਸ਼ਾਮਲ ਹੋਏ।

ਏਡੀਸੀਪੀ ਹਰਪਾਲ ਸਿੰਘ ਵੱਲੋਂ ਪੁਲਿਸ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ

 ਅੰਮ੍ਰਿਤਸਰ ਪੁਲਿਸ ਪੈਨਸ਼ਨਰਜ਼ ਵੈਲਫੇਅਰ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਅੱਜ ਏਡੀਸੀਪੀ ਸ੍ਰੀ ਹਰਪਾਲ ਸਿੰਘ ਜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਪੰਜਾਬ ਭਰ ਦੇ ਵਕੀਲਾਂ ਦਾ ਵੱਡਾ ਸੰਘਰਸ਼,

ਲੀਗਲ ਏਡ ਡਿਫੈਂਸ ਕਾਊਂਸਲ (ਐਲ.ਏ.ਡੀ.ਸੀ.) ਨੀਤੀ ਦੇ ਵਿਰੋਧ ਵਿੱਚ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ।

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ "ਲਾਰੈਂਸ ਆਫ਼ ਪੰਜਾਬ" ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

 ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

21 ਜਨਵਰੀ ਤੋਂ ਸਰਕਾਰੀ ਕਾਲਜ ਗਰਾਊਂਡ ਵਿੱਚ ਰਿਹਰਸਲਾਂ ਸ਼ੁਰੂ ਹੋਣਗੀਆਂ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

ਏ.ਡੀ.ਸੀ. ਅਨਮੋਲ ਧਾਲੀਵਾਲ ਵੱਲੋਂ ਡੇਰਾਬੱਸੀ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਨਗਰ ਕੌਂਸਲ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।

ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਅੱਸੂ ਦੇ ਨਵਰਾਤਰਿਆਂ ਸਬੰਧੀ ਏ.ਡੀ.ਸੀ.ਸਿਮਰਪ੍ਰੀਤ ਕੌਰ ਵੱਲੋਂ ਤਿਆਰੀਆਂ ਦਾ ਜਾਇਜ਼ਾ

ਕਿਹਾ, ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ

 

ਵੱਡੀ ਨਦੀ 'ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਕਿਹਾ, ਵੱਡੀ ਨਦੀ 'ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ : ਨਵਰੀਤ ਕੌਰ ਸੇਖੋਂ

ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ.ਡੀ.ਸੀ (ਜ) ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਮੁਢਲੀ ਤਰਜੀਹ : ਸਿਮਰਪ੍ਰੀਤ ਕੌਰ

 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਸ਼ਹਿਰ ਸੰਗਰੂਰ ਨੂੰ 'ਨੋ ਡਰੋਨ ਜ਼ੋਨ' ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ ਨੂੰ ਸ਼ਹਿਰ ਦੀ ਹੱਦਾਂ ਵਿੱਚ ਕਿਸੇ ਵੀ ਕਿਸਮ ਦੇ ਡਰੋਨ ਜਾਂ ਉਡਣ ਵਾਲੇ ਕੈਮਰੇ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਇਸ ਏਰੀਏ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ

ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

ਮੁੱਖ ਮੰਤਰੀ ਦੇ ਪਿੰਡ ਨੂੰ ਜੋੜਦੀ ਸੜਕ ਦਾ ਬੁਰਾ ਹਾਲ 

ਰਾਜਿੰਦਰ ਦੀਪਾ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਏਡੀਸੀ ਵੱਲੋਂ ਡੇਂਗੂ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ

ਡੇਂਗੂ ਤੋਂ ਬਚਾਅ ਲਈ ਵਰਤੀ ਜਾਵੇ ਇਹਤਿਆਤ : ਨਵਰੀਤ ਕੌਰ ਸੇਖੋਂ

SDM ਦਿਵਿਆ ਪੀ ਨੇ ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਕੁਰਾਲੀ-ਲਾਂਡਰਾਂ ਸੜਕ ਦਾ ਜਾਇਜ਼ਾ ਲਿਆ

ਐਨ ਐਚ ਏ ਆਈ ਅਤੇ ਸਥਾਨਕ ਅਧਿਕਾਰੀਆਂ ਨੂੰ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਅਲੀਪੁਰ ਅਰਾਈਆਂ 'ਚ ਸਥਿਤੀ ਕੰਟਰੋਲ ਹੇਠ, ਉਲਟੀਆਂ ਤੇ ਦਸਤ ਦੇ ਕੇਸ ਘਟੇ-ਡਾ. ਪ੍ਰੀਤੀ ਯਾਦਵ

ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਸਬ ਡਵੀਜ਼ਨ ਨਾਭਾ ਦੀਆਂ ਡਰੇਨਾਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਨਾਭਾ ਸਬ ਡਵੀਜ਼ਨ ਵਿਚੋਂ ਲੰਘਦੀ ਰੋਹਟੀ ਡਰੇਨ, ਨਾਭਾ ਡਰੇਨ ਤੇ ਭੌੜੇ ਸਾਈਫ਼ਨ ਦਾ ਜਾਇਜ਼ਾ ਲਿਆ। 

ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਏ.ਡੀ.ਸੀ. ਵੱਲੋਂ ਮੀਟਿੰਗ

ਆਰਥਿਕ ਜਨਗਣਨਾ ਪ੍ਰਕ੍ਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ‘ ਤੇ ਜ਼ੋਰ

ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲ ਵਾਹਨਾਂ ਦੀ ਕੀਤੀ ਜਾਵੇਗੀ ਚੈਕਿੰਗ : ਏ.ਡੀ.ਸੀ.

ਕਿਹਾ, ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਸਕੂਲ ਪੱਧਰੀ ਟਰਾਂਸਪੋਰਟ ਕਮੇਟੀ ਦੀ ਹੋਵੇਗੀ ਸਮੀਖਿਆ

SAS Nagar ਨੂੰ ਪੰਜਾਬ ਰਾਜ ਵਿੱਚ ACP ਪ੍ਰਾਪਤੀ ਵਿੱਚ ਪਹਿਲਾ ਸਥਾਨ ਮਿਲਿਆ : ਏ ਡੀ ਸੀ ਸੋਨਮ ਚੌਧਰੀ

ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ. ਸੀ. ਸੀ.) ਦੀ ਮੀਟਿੰਗ ਅੱਜ ਪੰਜਾਬ ਨੈਸ਼ਨਲ ਬੈਂਕ, ਲੀਡ ਬੈਂਕ, ਐਸ. ਏ. ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ. ਏ. ਐਸ. ਨਗਰ ਵਿਖੇ ਕਰਵਾਈ ਗਈ

ਏ.ਡੀ.ਸੀ. ਵੱਲੋਂ  ਫਰਮ ਕੈਨਿੰਨਵੀਜ਼ਾਜ਼ ਇੰਟਰਨੈਸ਼ਨਲ ਐਜ਼ੁਕੇਸ਼ਨ ਸਰਵਿਸਿਜ ਪ੍ਰਾਇ: ਲਿਮਿ: ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਮੂੰਹ ਦੇ ਕੈਂਸਰ ਦੀ ਰੋਕਥਾਮ ਲਈ ਕੋਟਪਾ ਐਕਟ ਅਧੀਨ ਚਲਾਨ ਕੱਟਣ ਵਿੱਚ ਲਿਆਂਦੀ ਜਾਵੇ ਤੇਜੀ :ਏ.ਡੀ.ਸੀ. ਗੀਤਿਕਾ ਸਿੰਘ

05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ

ਪਰਾਲੀ ਪ੍ਰਬੰਧਨ ਕਰਨ ਲਈ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਬੈਠਕ

ਪਰਾਲੀ ਪ੍ਰਬੰਧਨ ਲਈ ਹਰੇਕ ਕਲੱਸਟਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ : ਏਡੀਸੀ

ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ : ADC

ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ, ਇਸ ਲਈ ਚੌਗਿਰਦੇ ਨੂੰ ਹਰਿਆਂ ਭਰਿਆ ਬਣਾਉਣ 

The Visa Land Firm ਦਾ ADC ਵੱਲੋਂ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ADC ਵੱਲੋਂ Western World Consultants Firm ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ