ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਵਉੱਚ ਸੰਸਥਾਵਾਂ ਦੀਆਂ ਸਨਮਾਨਜਨਕ ਪਦਵੀਆਂ ਦੀ ਮਾਣ ਮਰਿਯਾਦਾ ਬਣਾਈ ਰੱਖਣ ਲਈ ਸਖ਼ਤ ਸਟੈਂਡ ਲੈਣ
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।
ਕੇਂਦਰੀ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਈ-ਰਿਕਸ਼ਾ, ਈ ਬਾਈਕ ਤੇ ਮੋਟਰਸਾਇਕਲ ਵੀ ਸੌਂਪੇ
ਏਡੀਜੀਪੀ ਟਰੈਫਿਕ ਏ ਐਸ ਰਾਏ ਪੰਕਜ਼ ਅਰੋੜਾ ਨੂੰ ਪ੍ਰਸੰਸਾ ਪੱਤਰ ਦਿੰਦੇ ਹੋਏ
ਕਿਹਾ, ਵਿਗਿਆਨਕ ਤੇ ਫਾਰੈਂਸਿਕ ਢੰਗ ਨਾਲ ਨਿਰਪੱਖ ਅਤੇ ਤੱਥਾਂ ‘ਤੇ ਅਧਾਰਿਤ ਹੋਵੇਗੀ ਤਫ਼ਤੀਸ਼
ਹੁਸ਼ਿਆਰਪੁਰ ’ਚ ਨਸ਼ਾ ਸਮਗਲਰਾਂ ਦੀ 25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਅਟੈਚ
ਪ੍ਰਧਾਨ ਮੰਤਰੀ ਮੋਦੀ ਹੋਣਗੇ ਸ਼ਾਮਲ
ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ।
ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ADGP ਗੁਰਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਕਮੇਟੀ ਬਣਾਈ ਗਈ ਹੈ।
ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਉੱਚੇਚੇ ਤੌਰ 'ਤੇ ਹੋਏ ਸ਼ਾਮਲ
ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ
ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਓਪਰੇਸ਼ਨ ਸਤਰਕ ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ।