ਰਾਘਵ ਚੱਢਾ ’ਤੇ ਭਰੋਸਾ ਕਰਕੇ ਪੰਜਾਬ ਦੀ ਜਨਤਾ ਨੇ ਰਾਜ ਸਭਾ ਲਈ ਚੁਣਇਆ ਸੀ ਤਾਂ ਜੋ ਪੰਜਾਬ ਦੇ ਮੁੱਦੇ ਚੁੱਕ ਕੇ ਰਾਜ ਸਭਾ ਅੰਦਰ ਪੰਜਾਬ ਦੇ ਪੱਖ ਰੱਖੇ ਜਾ ਸਕਣ ਪਰ ਪਿਛਲੇ ਦਿਨੀ ਉਸਨੇ ਆਪਣੇ ਸਾਥੀਆਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਦੀਆਂ ਆਸਾਂ/ਉਮੀਦਾਂ ’ਤੇ ਪਾਣੀ ਫੇਰਦਿਆਂ ਹੋਇਆਂ ਭਾਜਪਾ ਵਿੱਚ ਰਲੇਵਾਂ ਕਰਕੇ ਪੰਜਾਬ ਦਾ ਗਦਾਰ ਹੋਣ ਦਾ ਸਬੂਤ ਪੇਸ਼ ਕੀਤਾ ਹੈ।
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ।
ਇੱਕ ਵੱਡੇ ਸਿਆਸੀ ਘਟਨਾਕ੍ਰਮ ਵਿੱਚ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਆਮ ਆਦਮੀ ਪਾਰਟੀ (AAP) ਤੋਂ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਪਾਰਟੀ ਨਾਲ ਉਨ੍ਹਾਂ ਦਾ 15 ਸਾਲਾਂ ਦਾ ਸਫਰ ਖਤਮ ਹੋ ਗਿਆ ਹੈ।
ਇਨਸਾਨੀਅਤ ਦੀ ਸੇਵਾ ਨੂੰ ਮੁੱਖ ਰੱਖਦਿਆਂ ਅਜਨਾਲਾ ਹਲਕੇ ਦੇ ਅਧੀਨ ਆਉਂਦੇ ਪਿੰਡ ਲੱਬੇ ਦਰਿਆ ਵਿਖੇ ਸਥਿਤ ਸ੍ਰੀ ਰਾਧੇ ਕ੍ਰਿਸ਼ਨਾ ਮੰਦਿਰ ਵਿੱਚ 18 ਅਪ੍ਰੈਲ, ਦਿਨ ਸ਼ਨੀਵਾਰ ਨੂੰ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਗਿਆ ਹੈ।
ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਧੀਨ ਚਲਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਅੱਜ 4 ਫਰਵਰੀ ਤੋਂ ਸ਼ੁਰੂ ਹੋ ਕੇ 6 ਫਰਵਰੀ ਤੱਕ ਚੱਲੇਗਾ।
ਪਿੰਡ ਵਾਸੀਆਂ ਨੂੰ 24 ਘੰਟੇ ਨਿਗਰਾਨੀ, ਟਾਂਗਰੀ ਬੰਨ੍ਹ ਨੂੰ ਸਮੇਂ ਸਿਰ ਮਜ਼ਬੂਤ ਕਰਨ ਅਤੇ ਲੋੜੀਂਦੇ ਰਾਹਤ ਉਪਾਵਾਂ ਦਾ ਦਿੱਤਾ ਭਰੋਸਾ
ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿੰਡਾਂ ਦੇ ਬਾਹਰ ਤੋ ਪਾਣੀ ਆਉਣ ਨਾਲ ਬੰਦ ਹੋਏ ਰਾਹ ਤੇ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਪੁੱਲੀ ਜਾਂ ਕਾਜਵੇ ਲਾਉਣ ਦਾ ਦਿੱਤਾ ਭਰੋਸਾ
ਜਿਲ੍ਹਾ ਮਾਲੇਰਕੋਟਲਾ ਦੇ ਸ਼ਹਿਰ ਅਹਿਮਦਗੜ੍ਹ ਦਾ ਨਾਮ ਇਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਗੂੰਜਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅੰਤ੍ਰਿਗ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਅਨੁਸਾਰ ਹੜ੍ਹ ਪੀੜਤਾਂ ਲਈ, ਸੰਗਤ ਦੇ ਸਹਿਯੋਗ ਨਾਲ ਵੱਡੀ ਪੱਧਰ 'ਤੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਤੋਂ ਸਮੱਗਰੀ ਪੈਕ ਕਰਕੇ ਭੇਜੀ ਜਾ ਰਹੀ ਹੈ।
ਪੰਜਾਬ 'ਚ ਹੜਾਂ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਹ ਕਾਰਨ ਪੰਜਾਬ ਦੇ ਅੱਧੇ ਤੋਂ ਵੱਧ ਜਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ
ਕਿਹਾ ਨੌਜਵਾਨਾਂ ਨੂੰ ਸਿੱਖ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।
ਕੌਂਸਲਰ ਬਹਾਦਰ ਸਿੰਘ ਓਕੇ ਸਮੇਤ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ
ਸਰਕਾਰੀ ਯੋਜਨਾਵਾਂ ਤਹਿਤ ਭਰਤੀ ਕਰਾਉਣ ਦੇ ਲਾਲਚ ਹੇਠ ਸਥਾਨਕ ਨਿਵਾਸੀਆਂ ਨੂੰ ਨਿੱਜੀ ਦਸਤਾਵੇਜ਼ ਦੇਣ ਲਈ ਉਕਸਾ ਰਹੇ ਹਨ ਕੁਝ ਲੋਕ
ਕੌਂਸਲਰ ਬਹਾਦਰ ਸਿੰਘ ਓਕੇ ਤੇ ਕੌਂਸਲਰ ਭਾਵਨਾ ਸ਼ਰਮਾ ਦੀ ਦੇਖਰੇਖ ਹੇਠ ਸ਼ਰਧਾਲੂਆਂ ਨੇ ਮਹੰਤ ਬਾਬਾ ਧੰਨਰਾਜ ਗਿਰ ਜੀ ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਕੀਤਾ ਨਿੱਘਾ ਸਵਾਗਤ
ਚਾਰ ਪੰਜ ਸਾਲ ਤੋਂ ਲੱਗਾ ਹੋਇਆ ਸੀ ਪ੍ਰਸ਼ਾਸਕ
ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਝੰਡਾ ਲਹਿਰਾਉਂਦੇ ਹੋਏ
ਵਿਦਿਆਰਥੀ ਜੀਵਨ ਮਨੁੱਖ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਮਨੁੱਖ ਦੇ ਚਰਿੱਤਰ ਦਾ ਨਿਰਮਾਣ ਹੁੰਦਾ ਹੈ।
ਵਿੱਦਿਆ ਦੇ ਚਾਨਣ ਮੁਨਾਰੇ ਮੰਦਿਰ ਉਸਾਰਨਾ ਹੀ ਸਮੇਂ ਦੀ ਮੁੱਖ ਲੋਡ਼ : ਭੈਣ ਸੰਤੋਸ਼ ਕੁਮਾਰੀ
ਕਿਹਾ, ਪੰਜਾਬ ਨੂੰ ਨਿਵੇਸ਼ ਪੱਖੋਂ ਮੁਲਕ ਦਾ ਇਕ ਨੰਬਰ ਸੂਬਾ ਬਣਾਉਣ ਦੇ ਦਾਅਵਿਆਂ ਦੀ ਖੁੱਲੀ ਪੋਲ੍ਹ
ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ 'ਤੇ ਪਾਇਆ ਚਾਨਣਾ
ਸਕੱਤਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਲਗਾਏ ਪੌਦੇ
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਭਾਰਤ ਪਾਕਿਸਤਾਨ ਵਿਚਾਲੇ ਸ਼ੁਰੂ ਹੋਈ ਜੰਗ ਦੇ ਬੰਦ ਹੋਣ ਅਤੇ ਦੋਵਾਂ ਦੇਸ਼ਾਂ ਵਲੋੰ ਜੰਗਬੰਦੀ ਲਈ ਸਹਿਮਤ ਹੋਣ ਤੋਂ ਬਾਅਦ ਦੇਸ਼ ਵਾਸੀਆਂ ਅੰਦਰ ਖੁਸ਼ੀ ਦਾ ਮਹੌਲ ਹੈ
ਨਵੀਂ ਦਿੱਲੀ ਵਿੱਚ ਹੋਇਆ ਆਧਾਰ ਸੰਵਾਦ ਪ੍ਰੋਗਰਾਮ ਦਾ ਪ੍ਰਬੰਧ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ
ਮੋਬਾਇਲ ਐਪ "ਆਵਾਸ ਪਲਸ 2024" ਰਾਹੀਂ ਕੀਤਾ ਜਾ ਸਕਦੇ ਅਪਲਾਈ
ਬਿਜਲੀ ਬੋਰਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਸਬਅਰਬਨ ਹਲਕਾ ਲੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਦਾ ਬਿਜਲੀ ਵਿਭਾਗ ਵਿੱਚੋਂ ਬਤੌਰ ਲਾਈਨਮੈਨ ਸੇਵਾ ਮੁਕਤ ਹੋਣ ਤੇ ਪਿੰਡ ਬੱਸੀਆਂ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।
ਵਾਰਡ ਵਿੱਚ ਖੜ੍ਹੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਦਾ ਕਰਵਾਇਆ ਹੱਲ
ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ
ਲਾਭਕਾਰਾਂ ਨੂੰ ਮਿਲੀ 52.54 ਕਰੋੜ ਰੁਪਏ ਦੀ ਸਬਸਿਡੀ
ਪ੍ਰਧਾਨ ਮੰਤਰੀ ਨੇ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਲਈ ਹਰਿਆਣਾ ਨੂੰ ਚੁਣਿਆ, ਇਹ ਹਰਿਆਣਾਵਾਸੀਆਂ ਲਈ ਮਾਣ ਦੀ ਗੱਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ
ਮੌਕੇ ਤੇ ਪੁੱਜੇ ਸਾਬਕਾ ਮੰਤਰੀ ਕੋਟਲੀ
ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ