Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

AIFScheme

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ।