Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

AIG

ਵੈਨ ਪ੍ਰਚਾਰ ਜ਼ਰੀਏ ਕਿਸਾਨਾਂ ਨੂੰ ਕੀਤਾ ਲਾਮਬੰਦ ਕਿਹਾ ਕਣਕ ਦੀ ਖਰੀਦ ਨੂੰ ਯਕੀਨੀ ਬਣਾਵੇ ਸੂਬੇ ਦੀ ਸਰਕਾਰ

 ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੇ ਮਾਜੂ ਹੋਏ ਦਾਣੇ ਦਾ ਬਹਾਨਾ ਬਣਾਕੇ ਖਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 16 ਅਪਰੈਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਬਾਰੇ ਲਾਮਬੰਦੀ ਕਰਨ ਲਈ ਜਥੇਬੰਦੀ ਦੇ ਆਗੂਆਂ ਨੇ ਬੁੱਧਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਰਾਹੀਂ ਪ੍ਰਚਾਰ ਕੀਤਾ।

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਜਨਾਲਾ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਚੋਣੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਹੈ। ਅੱਜ ਅਜਨਾਲਾ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੀ ਇੱਕ ਵਿਸ਼ਾਲ ਅਤੇ ਮਹੱਤਵਪੂਰਨ ਰਣਨੀਤਿਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਸਾਬਕਾ ਵਿਧਾਇਕ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਕੀਤੀ ਗਈ।

ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸਫ਼ਾਈ ਅਤੇ ਕੂੜਾ ਇਕੱਠਾ ਕਰਨ ਲਈ ਮੁਹਿੰਮ ਤੇਜ਼

ਸਫ਼ਾਈ ਨੂੰ ਬਰਕਰਾਰ ਰੱਖਣ ਅਤੇ ਸਿਹਤਮੰਦ ਸ਼ਹਿਰੀ ਵਾਤਾਵਰਣ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਅਤੇ ਕੂੜਾ ਇਕੱਠਾ ਕਰਨ ਵਿੱਚ ਸੁਧਾਰ ਲਈ ਕਈ ਸਮਨਵਿਤ ਅਤੇ ਪ੍ਰਭਾਵਸ਼ਾਲੀ ਪਹਲਾਂ ਕੀਤੀਆਂ ਗਈਆਂ ਹਨ।

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੀ ਅਗਵਾਈ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਜੀ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ

ਸਿਹਤ ਵਿਭਾਗ ਵੱਲੋ ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਦਫ਼ਤਰ ਸਿਵਲ ਸਰਜਨ ਵਿਖੇ ਤੋ ਕੀਤੀ ਗਈ

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਆਯੋਜਿਤ ਕੀਤੀ ਗਈ।

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ

ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ ਅਤੇ ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਹਾਜ਼ਰੀ ਵਿੱਚ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐੱਸ.ਏ.ਐੱਸ. ਨਗਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 

ਵਰਲਡ ਟੀ.ਬੀ. ਦਿਵਸ ਮੌਕੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ

ਸਿਵਲ ਸਰਜਨ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵਰਲਡ ਟੀ.ਬੀ. ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਵਿੱਚ 100 ਦਿਨਾਂ ਦੇ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ।

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਲੋਕਾਂ ਦੀ ਸਿਹਤ ਸੁਧਾਰ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਵਲ ਸਰਜਨ ਡਾ .ਸੰਗੀਤਾ ਜੈਨ ਦੇ ਯੋਗ ਦਿਸ਼ਾ ਨਿਰਦੇਸ਼ਾਂ ਹੇਠ, ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਓ.ਪੀ.ਡੀ ਵਿੱਚ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਨਾਟਕ ਪੇਸ਼ ਕੀਤਾ ਗਿਆ।

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। 

ਸਾਡੇ ਬਜ਼ੁਰਗ ਸਾਡਾ ਮਾਣ, ਮੁਹਿੰਮ ਤਹਿਤ ਪਿੰਡ ਭਾਂਖਰਪੁਰ ਵਿਖੇ ਡਿਜੀਟਲ, ਵਿੱਤੀ ਅਤੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਸਿਹਤ ਮੰਤਰੀ ਨੇ ਐਲ.ਐਮ.ਐਚ.ਪੀ. ਫੈਲੋਜ਼ ਦੇ ਪਲੇਠੇ ਬੈਚ ਨਾਲ ਕੀਤੀ ਵਿਚਾਰ-ਚਰਚਾ , ਨਸ਼ਿਆਂ ਵਿਰੁੱਧ ਲੜਾਈ ਵਿੱਚ ਉਨ੍ਹਾਂ ਨੂੰ ਕਿਹਾ,‘ਲਾਈਟਹਾਊਸ’

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਰਾਜ ਕਾਰਜ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਦੀ ਸਿਹਤ ਲਈ 7.86 ਕਰੋੜ ਰੁਪਏ ਕੀਤੇ ਅਲਾਟ: ਡਾ. ਬਲਜੀਤ ਕੌਰ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੀਡੀਸੀ ਮੈਂਬਰਾਂ ਨਾਲ ਅਹਿਮ ਬੈਠਕ

ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਐਸਡੀਐਮ ਦਫ਼ਤਰ ਵਿਖੇ ਪਿੰਡ ਪੱਧਰ ਦੇ ਵੀਡੀਸੀ ਮੈਂਬਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।

ਦਾਖਲਾ ਮੁਹਿੰਮ -2026 ਦੇ ਤਹਿਤ ਅਧਿਆਪਕ -ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ

 ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕਾ ਕੋਆਰਡੀਨੇਟਰ- ਐਡਵੋਕੇਟ ਗਗਨਦੀਪ ਕੌਰ ਵੱਲੋਂ ਕਰਵਾਏ ਗਏ ਸਕੂਲਾਂ ਵਿੱਚ ਪ੍ਰੋਗਰਾਮ

"ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ ਨੂੰ

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

‘ਰਾਸ਼ਟਰੀ ਅਵਿਸ਼ਕਾਰ ਅਭਿਆਨ’ ਤਹਿਤ ਸਰਕਾਰੀ ਸਕੂਲਾਂ ਵਿੱਚ ਪ੍ਰੋਗਰਾਮ ਕਰਵਾਏ ਗਏ

ਡਾਇਰੈਕਟਰ ਐੱਸੀ.ਆਰ.ਟੀ. ਪੰਜਾਬ ਕਿਰਨ ਸ਼ਰਮਾ ਅਤੇ ਸਹਾਇਕ ਡਾਇਰੈਕਟਰ ਡਾਕਟਰ ਬੂਟਾ ਸਿੰਘ ਸੇਖੋਂ ਦੇ ਨਿਰਦੇਸ਼ਾਂ

ਨਗਰ ਨਿਗਮ ਵੱਲੋਂ 19 ਜਨਵਰੀ ਤੋਂ ਮੋਹਾਲੀ ਸ਼ਹਿਰ ਵਿੱਚ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਨਿਰੰਤਰ ਮੁਹਿੰਮ ਚਲਾਈ ਜਾਵੇਗੀ : ਕਮਿਸ਼ਨਰ

ਲੋਕਾਂ ਨੂੰ ਤੈਅ ਸਮਾਂ ਸੀਮਾ ਤੋਂ ਪਹਿਲਾਂ ਪਹਿਲਾਂ ਆਪਣੇ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੈਂਪਾਂ ਵਾਸਤੇ 786 ਲੱਖ ਰੁਪਏ ਅਲਾਟ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

ਸੀਨੀਅਰ ਨਾਗਰਿਕਾਂ ਨੂੰ ਸਿਹਤ, ਕਾਨੂੰਨੀ ਅਤੇ ਭਲਾਈ ਸੇਵਾਵਾਂ ਨਾਲ ਜੋੜੇਗੀ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ: ਡਾ. ਬਲਜੀਤ ਕੌਰ

ਏਨੀਮਿਆ ਮੁਕਤ ਭਾਰਤ ਮੁਹਿੰਮ ਵਿੱਚ ਹਰਿਆਣਾ ਮੋਹਰੀ ਸੂਬਾ ਬਣ ਕੇ ਉਭਰਿਆ : ਸਿਹਤ ਮੰਤਰੀ ਆਰਤੀ ਸਿੰਘ ਰਾਓ

ਹਰਿਆਣਾ ਨੇ ਏਨੀਮਿਆ ਦੇ ਖਿਲਾਫ ਭਾਰਤ ਦੀ ਲੜਾਈ ਵਿੱਚ ਵਰਨਣਯੋਗ ਉਪਲਬਧੀ ਹਾਸਲ ਕਰਦੇ ਹੋਏ ਏਨੀਮਿਆ ਮੁਕਤ ਭਾਰਤ (1M2) ਪ੍ਰੋਗਰਾਮ ਤਹਿਤ ਮਈ 2022 ਤੋਂ ਹੁਣ ਤੱਕ 95 ਲੱਖ ਤੋਂ ਵੱਧ ਲਾਭਕਾਰਾਂ ਦੀ ਜਾਂਚ ਕੀਤੀ ਹੈ।

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀਟੀਐਮ ‘ਚ ਕੀਤੀ ਸ਼ਮੂਲੀਅਤ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਕਿਹਾ ਵੋਟਰ ਕਾਂਗਰਸ ਦੇ ਹੱਕ ਚ ਦੇਣਗੇ ਫਤਵਾ 

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵਸਨੀਕਾਂ ਨੂੰ ਸਵੈ-ਇੱਛਾ ਨਾਲ ਕਬਜ਼ੇ ਹਟਾਉਣ ਦੀ ਅਪੀਲ ਕੀਤੀ, ਨਹੀਂ ਤਾਂ ਸਰਕਾਰੀ ਟੀਮ ਕਾਰਵਾਈ ਕਰੇਗੀ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ : ਡਾ. ਬਲਜੀਤ ਕੌਰ

49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਸਖ਼ਤ ਚਿਤਾਵਨੀ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਕੁਆਰਡੀਨੇਟਰਜ਼ ਦੀ ਹੋਈ ਮੀਟਿੰਗ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਵਿਸ਼ੇਸ਼ ਡੀਜੀਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ `ਤੇ ਰਿਫਲੈਕਟਰ-ਸਟਿੱਕਰ ਚਿਪਕਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ 

ਕਿਹਾ ਰਾਹੁਲ ਗਾਂਧੀ ਨੇ ਭਾਜਪਾ ਦੀਆਂ ਸ਼ਰਾਰਤ ਪੂਰਨ ਕਾਰਵਾਈਆਂ ਨੂੰ ਕੀਤਾ ਨੰਗਾ 

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। 

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼

ਹਰਿਆਣਾ ਸ਼ਹਿਰ ਸਵੱਛਤਾ ਅਭਿਆਨ-2025 ਤਹਿਤ ਸ਼ਹਿਰੀ ਖੇਤਰਾਂ ਨੂੰ ਮਿਲੇਗਾ ਸਵੱਛ ਅਤੇ ਸੁੰਦਰ ਰੂਪ

25 ਨਵੰਬਰ ਤੱਕ ਚਲੇਗਾ ਰਾਜ ਵਿਆਪੀ ਸਵੱਛਤਾ ਮਹਾ ਅਭਿਆਨ, ਪਲਾਸਟਿਕ ਮੁਕਤ ਬਾਜਾਰ 'ਤੇ ਦਿੱਤਾ ਜਾਵੇਗਾ ਜੋਰ

 

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ ਅੱਜ ਤੋਂ ਸ਼ੁਰੂ

ਸਿਵਲ ਸਰਜਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅੱਖਾਂ ਦਾਨ ਕਰਨ ਦੀ ਅਪੀਲ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

ਲੌਂਗੋਵਾਲ ਦੇ ਰਾਮਬਾਗ ਵਿਖੇ ਕੀਤਾ ਅੰਤਿਮ ਸਸਕਾਰ  

ਮਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਦਿੱਤਾ ਸੁਨੇਹਾ- ਤੰਦਰੁਸਤੀ ਹੈ, ਖੁਸ਼ਹਾਲ ਜੀਵਨ ਦੀ ਨੀਂਹ
 

ਬੀਕੇਯੂ ਉਗਰਾਹਾਂ ਨੇ ਸਮਰਾਲਾ ਰੈਲੀ ਨੂੰ ਲੈਕੇ ਪਿੰਡਾਂ 'ਚ ਕੀਤਾ ਪ੍ਰਚਾਰ 

ਸੁਨਾਮ ਬਲਾਕ ਦੇ ਪਿੰਡਾਂ 'ਚ ਰੈਲੀ ਪ੍ਰਤੀ ਭਾਰੀ ਉਤਸ਼ਾਹ : ਮਾਣਕ 

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ

1234567